ਪੰਜਾਬ ਸਰਕਾਰ ਨੇ ਦਲਿਤ ਭਾਈਚਾਰੇ ਲਈ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਇੱਕ ਵੱਡਾ ਐਲਾਨ ਕਰਦਿਆਂ PSCFC ਤੋਂ ਲਿਆ 68 ਕਰੋੜ ਦਾ ਬਕਾਇਆ ਕਰਜ਼ਾ ਮੁਆਫ਼ ਕਰਨ ਦਾ ਫੈਸਲਾ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ 31 ਮਾਰਚ 2020 ਤੱਕ ਲਏ ਕਰਜ਼ੇ ਮੁਆਫ਼ ਕੀਤੇ ਜਾਣਗੇ। ਦੱਸ ਦਈਏ ਕਿ ਇਸ ਫੈਸਲੇ ਵਿੱਚ ਕਰੀਬ 4724 ਵਿਅਕਤੀਆਂ ਨੂੰ ਫਾਇਦਾ ਹੋਵੇਗਾ।
ਪੰਜਾਬ ਸਰਕਾਰ ਦਾ ਦਲਿਤ ਭਾਈਚਾਰੇ ਲਈ ਉਪਰਾਲਾ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
