ਆਈ.ਪੀ.ਐਲ. 2025 ‘ਚ ਜੇਤੂ ਬਣੀ ਰੌਇਲ ਚੈਲੇਂਜਰ ਬੈਂਗਲੁਰੂ (RCB) ਦੀ ਜਸ਼ਨ ਪਰੇਡ ਮੌਕੇ ਇੱਕ ਭਿਆਨਕ ਹਾਦਸਾ ਵਾਪਰ ਗਿਆ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸਮਰਥਕਾਂ ਦੀ ਭੀੜ ਕਾਰਨ ਭਗਦੜ ਮਚ ਗਈ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 33 ਹੋਰ ਗੰਭੀਰ ਤੌਰ ‘ਤੇ ਜਖ਼ਮੀ ਹੋ ਗਏ ਹਨ। ਪੁਲਿਸ ਅਤੇ ਐਮਰਜੈਂਸੀ ਟੀਮਾਂ ਤੁਰੰਤ ਮੌਕੇ ‘ਤੇ ਪੁੱਜੀਆਂ ਅਤੇ ਜਖ਼ਮੀਆਂ ਨੂੰ ਨੇੜਲੇ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸਮੇਂ ਚਿੰਨਾਸਵਾਮੀ ਸਟੇਡੀਅਮ ਬਾਹਰ 50 ਹਜ਼ਾਰ ਦੇ ਕਰੀਬ ਲੋਕ ਸ਼ਾਮਲ ਸਨ ਜਿਹਨਾਂ ਉੱਤੇ ਜਦ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਤਾਂ ਅਚਾਨਕ ਭਗਦੜ ਮੱਚ ਗਈ ਤੇ ਇਹ ਹਾਦਸਾ ਵਾਪਰ ਗਿਆ।
RCB ਦੀ ਜੇਤੂ ਪਰੇਡ ਦੌਰਾਨ ਭਿਆਨਕ ਭਗਦੜ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
