ਅੱਜ ਚੰਡੀਗੜ੍ਹ ਦੇ ਸੈਕਟਰ 15 ਵਿੱਚ ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਨਗਰ ਨਿਗਮ ਦੀ ਟੀਮ ਅਤੇ ਨਿਹੰਗ ਸਿੰਘਾਂ ਵਿਚਕਾਰ ਤਣਾਅ ਦਾ ਮਾਹੌਲ ਬਣ ਗਿਆ। ਨਿਹੰਗ ਸਿੰਘਾਂ ਵੱਲੋਂ ਸਟਾਲ ਹਟਾਉਣ ਦਾ ਵਿਰੋਧ ਕਰਦਿਆਂ ਡੰਡਿਆਂ ਨਾਲ ਨਗਰ ਨਿਗਮ ਟੀਮ ’ਤੇ ਹਮਲਾ ਕੀਤਾ ਗਿਆ। ਇਹ ਸਟਾਲ ਸ਼ਰਦਈ ਵੇਚਣ ਲਈ ਲਾਇਆ ਗਿਆ ਸੀ, ਜਿਸਨੂੰ ਨਿਗਮ ਟੀਮ ਨੇ ਨਾਜਾਇਜ਼ ਦੱਸ ਕੇ ਹਟਾਉਣ ਦੀ ਕੋਸ਼ਿਸ਼ ਕੀਤੀ। ਸੈਕਟਰ 11 ਥਾਣਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਕਰਦਿਆਂ ਨਿਹੰਗ ਸਿੰਘ ਪਰਮਜੀਤ ਸਿੰਘ, ਸ਼ਤਰੁਘਨ ਸਿੰਘ ਅਤੇ ਸਤਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਚੰਡੀਗੜ੍ਹ ਵਿਖੇ ਵਾਪਰੀ ਵੱਡੀ ਘਟਨਾ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
