ਜਾਣਕਾਰੀ ਅਨੁਸਾਰ ਯੂਟਿਊਬਰ ਜਸਬੀਰ ਸਿੰਘ ਜੋ ਉਰਫ਼ ਜਾਨ ਮਾਹਲ ਨੂੰ ਪਾਕਿਸਤਾਨ ਦੀ ਖ਼ੂਫ਼ੀਆ ਏਜੰਸੀ ਆਈ.ਐਸ.ਆਈ. ਦੇ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਹਨ, ਦੀ ਅੱਜ ਮੁੜ ਅਦਾਲਤ ਵਿੱਚ ਪੇਸ਼ੀ ਹੋਵੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਯੂ.ਟਿਊਬਰ ਜਸਬੀਰ ਸਿੰਘ ਨੂੰ 2 ਦਿਨਾਂ ਦੀ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਸੀ। ਨਾਲ ਹੀ ਦੱਸ ਦਈਏ ਕਿ ਅੱਜ ਦੀ ਪੇਸ਼ੀ ਦੌਰਾਨ ਜੋਤੀ ਮਲਹੋਤਰਾ ਤੇ ਜਸਬੀਰ ਸਿੰਘ ਤੋਂ ਅੱਜ ਆਹਮੋ ਸਾਹਮਣੇ ਪੁੱਛਗਿੱਛ ਕੀਤੀ ਜਾ ਸਕਦੀ ਹੈ।
ਯੂ.ਟਿਊਬਰ ਜਸਬੀਰ ਸਿੰਘ ਦੇ ਹਵਾਲੇ ਤੋਂ ਜੁੜੀ ਵੱਡੀ ਖ਼ਬਰ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
