ਬੱਲਭਗੜ੍ਹ ਵਿਖੇ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਇਸ ਸਥਾਨ ‘ਤੇ ਰੇਲਵੇ ਸਟੇਸ਼ਨ ਨੇੜੇ ਇੱਕ ਪਿਤਾ ਨੇ ਆਪਣੇ ਚਾਰ ਬੱਚਿਆਂ ਸਮੇਤ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ ਜਿਸ ਦੌਰਾਨ ਪੰਜਾਂ ਦੀ ਮੌਤ ਹੋ ਗਈ ਹੈ। ਨਾਲ ਹੀ ਦੱਸ ਦਈਏ ਕਿ ਖੁਦਕੁਸ਼ੀ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਬੱਲਭਗੜ੍ਹ ਵਿਖੇ ਵਾਪਰਿਆ ਦਰਦਨਾਕ ਹਾਦਸਾ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
