ਜੈਪੁਰ ਦੇ ਦੌਸਾ-ਮਨੋਹਰਪੁਰ ਰਾਜਮਾਰਗ ’ਤੇ ਟਰੱਕ ਤੇ ਜੀਪ ਵਿਚਕਾਰ ਭਿਆਨਕ ਟੱਕਰ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਘਟਨਾ ਦੌਰਾਨ ਲਾੜਾ-ਲਾੜੀ ਸਮੇਤ 5 ਲੋਕਾਂ ਦੀ ਮੌਤ ਹੋ ਗਈ ਅਤੇ 6 ਮਹਿਮਾਨ ਜਖ਼ਮੀ ਹੋ ਗਏ ਹਨ, ਜਿਹਨਾਂ ਨੂੰ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜੀਪ ਵਿੱਚ ਸਵਾਰ ਲੋਕ ਮੱਧ ਪ੍ਰਦੇਸ਼ ਤੋਂ ਵਾਪਸ ਆ ਰਹੇ ਸਨ।
ਜੈਪੁਰ ਦੇ ਦੌਸਾ-ਮਨੋਹਰਪੁਰ ਰਾਜਮਾਰਗ ’ਤੇ ਟਰੱਕ ਤੇ ਜੀਪ ਵਿਚਕਾਰ ਹੋਈ ਟੱਕਰ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
