ਅੱਜ ਸ਼੍ਰੋਮਣੀ ਕਮੇਟੀ ਵਲੋਂ ਅੱਜ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਹੈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ ਅਤੇ ਰਾਗੀ ਜਥਿਆਂ ਵੱਲੋਂ ਸ਼ਬਦ ਕੀਰਤਨ ਗਾਇਨ ਕੀਤੇ ਗਏ ਹਨ। ਨਾਲ ਹੀ ਦੱਸ ਦਈਏ ਕਿ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਮੈਨੇਜਰ ਜਸਪਾਲ ਸਿੰਘ ਢੱਡੇ, ਬਿਕਰਮਜੀਤ ਸਿੰਘ ਅਤੇ ਜਸਕਰਨ ਸਿੰਘ ਸਮੇਤ ਹੋਰ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਸੰਗਤਾਂ ਹਾਜ਼ਰ ਸਨ।
SGPC ਵੱਲੋਂ ਮਨਾਇਆ ਗਿਆ ਅੱਜ ਭਗਤ ਕਬੀਰ ਜੀ ਦਾ ਜਨਮ ਦਿਹਾੜਾ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
