ਕੱਲ੍ਹ ਅਹਿਮਦਾਬਾਦ ‘ਚ ਏਅਰ ਇੰਡੀਆ ਦਾ ਜਹਾਜ਼ ਕ੍ਰੈਸ਼ ਹੋਇਆ ਸੀ ਜਿਸ ਤੋਂ ਬਾਅਦ ਅੱਜ ਪੰਜ ਲਾਸ਼ਾਂ ਦੀ ਪਹਿਚਾਣ ਕੀਤੀ ਗਈ ਹੈ। ਜਿਹਨਾਂ ਵਿੱਚੋਂ 1 ਮੱਧ ਪ੍ਰਦੇਸ਼, 2 ਰਾਜਸਥਾਨ, 2 ਭਾਵਨਗਰ ਦੀਆਂ ਲਾਸ਼ਾਂ ਦੱਸੀਆਂ ਜਾ ਰਹੀਆਂ ਹਨ। ਨਾਲ ਹੀ ਦੱਸ ਦਈਏ ਕਿ ਬਾਕੀ ਲਾਸ਼ਾਂ ਦਾ ਪੋਸਟਮਾਰਟਮ ਵੀ ਕੀਤਾ ਜਾ ਰਿਹਾ ਹੈ। ਜਿਸ ਦੇ ਲਈ ਸਿਵਲ ਹਸਪਤਾਲ ਦੇ ਪੋਸਟਮਾਰਟਮ ਰੂਮ ‘ਚ 70 ਤੋਂ 80 ਡਾਕਟਰਾਂ ਦੀ ਟੀਮ ਤਾਇਨਾਤ ਕੀਤੀ ਗਈ ਹੈ।
ਅਹਿਮਦਾਬਾਦ ਜਹਾਜ਼ ਕ੍ਰੈਸ਼ ਮਾਮਲਾ:ਹੁਣ ਤੱਕ ਪੰਜ ਲਾਸ਼ਾਂ ਦੀ ਹੋਈ ਪਹਿਚਾਣ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
