ਜਾਣਕਾਰੀ ਅਨੁਸਾਰ ਕੁੱਝ ਅਣ-ਪਛਾਤੇ ਵਿਅਕਤੀਆਂ ਵੱਲੋਂ ਬਠਿੰਡਾ ਦੀ ਸਰਹਿੰਦ ਨਹਿਰ ਕੋਲ ਸਥਿਤ ਥਰਮਲ ਕਲੋਨੀ ਦੇ ਗੇਟ ਸਾਹਮਣੇ ਇੱਕ ਨੌਜਵਾਨ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਲਲਿਤ ਕੁਮਾਰ ਵਾਸੀ ਬਠਿੰਡਾ ਵਜੋਂ ਜ਼ਖਮੀ ਦੀ ਪਹਿਚਾਣ ਹੋਈ ਹੈ। ਨਾਲ ਹੀ ਦੱਸ ਦਈਏ ਕਿ ਜਖ਼ਮੀ ਨੂੰ ਇਲਾਜ ਲਈ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਮਿਲਣ ਉਪਰੰਤ ਉੱਚ-ਪੁਲਿਸ ਅਧਿਕਾਰੀ ਮੌਕੇ ‘ਤੇ ਇਸ ਸਥਾਨ ‘ਤੇ ਪੁੱਜੇ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਬਠਿੰਡਾ ਦੀ ਥਰਮਲ ਕਲੋਨੀ ‘ਚ ਕੁੱਝ ਅਣ-ਪਛਾਤੇ ਵਿਅਕਤੀਆਂ ਨੇ ਇੱਕ ਨੌਜਵਾਨ ‘ਤੇ ਚਲਾਈ ਗੋਲੀ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
