ਹਿਸਾਰ ‘ਚ ਕਾਰ ਦਾ ਟਾਇਰ ਫਟਣ ਕਾਰਨ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਿਸ ਦੌਰਾਨ ਦੱਸਿਆ ਜਾ ਰਿਹਾ ਹੈ ਕਿ ਗੱਡੀ ‘ਚ ਸਵਾਰ ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ ਹੈ। ਸੂਚਨਾ ਮਿਲਣ ਉਪਰੰਤ ਪੁਲਿਸ ਹਾਦਸਾਗ੍ਰਸਤ ਸਥਾਨ ‘ਤੇ ਪੁੱਜ ਗਈ ਅਤੇ ਉਹਨਾਂ ਵੱਲੋਂ ਲਾਸ਼ਾਂ ਨੂੰ ਕਬਜ਼ੇ ਚ ਲੈ ਲਿਆ ਗਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਹਿਸਾਰ ‘ਚ ਕਾਰ ਦਾ ਟਾਇਰ ਫਟਣ ਕਾਰਨ ਵਾਪਰਿਆ ਦਰਦਨਾਕ ਹਾਦਸਾ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
