ਫ਼ਰਜ਼ੀ ਦਸਤਾਵੇਜ਼ਾਂ ਰਾਹੀਂ ਕਰੋੜਾਂ ਦੀ ਧੋਖਾਧੜੀ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਸੰਬੰਧੀ ਮੋਤੀਆ ਰਾਇਲ ਅਸਟੇਟ ਪ੍ਰਾਈਵੇਟ ਲਿਮਟਿਡ ਦੇ ਤਿੰਨ ਡਾਇਰੈਕਟਰਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਜਿਹਨਾਂ ਵਿੱਚ ਪ੍ਰਵੀਨ ਕਾਂਸਲ ਉਰਫ਼ ਰਾਕੀ, ਨੀਰਜ ਕਾਂਸਲ ਅਤੇ ਇੰਦੂ ਕਾਂਸਲ ਸ਼ਾਮਲ ਹਨ। ਇਸਦੇ ਨਾਲ ਹੀ ਦੱਸ ਦਈਏ ਕਿ ਇਹਨਾਂ ਦੋਸ਼ੀਆਂ ਵੱਲੋਂ ਚੰਡੀਗੜ੍ਹ ਤੇ ਪੰਚਕੂਲਾ ‘ਚ ਸਥਿਤ ਕਈ ਜਾਇਦਾਦਾਂ ਵੀ ਆਪਣੇ ਨਾਮ ਕਰਵਾਈਆਂ ਗਈਆਂ ਸਨ।
ਫ਼ਰਜ਼ੀ ਦਸਤਾਵੇਜ਼ਾਂ ਰਾਹੀਂ ਹੋਈ ਕਰੋੜਾਂ ਦੀ ਧੋਖਾਧੜੀ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
