ਜਲੰਧਰ ਦੇ ਪੱਛਮੀ ਹਲਕੇ ਦੇ ਦਾਨਿਸ਼ਮੰਦਾ ‘ਚ ਸਥਿਤ ਇੱਕ ਸਪੋਰਟਸ ਫੈਕਟਰੀ ‘ਚ ਸਵੇਰੇ 6:45 ਵਜੇ ਭਿਆਨਕ ਅੱਗ ਲੱਗ ਗਈ। ਇਹ ਫੈਕਟਰੀ ਭਾਜਪਾ ਨੇਤਾ ਦੇ ਦਫ਼ਤਰ ਦੇ ਨੇੜੇ ਸਥਿਤ ਹੈ। ਸੂਚਨਾ ਮਿਲਦੇ ਹੀ ਫਾਇਰ ਵਿਭਾਗ ਦੀਆਂ ਲਗਭਗ 50 ਗੱਡੀਆਂਮੌਕੇ ‘ਤੇ ਪਹੁੰਚੀਆਂ ਅਤੇ ਕਈ ਘੰਟਿਆਂ ਦੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ ਗਿਆ। ਫਾਇਰ ਵਿਭਾਗ ਅਨੁਸਾਰ, ਅੱਗ ਕਾਰਨ ਫੈਕਟਰੀ ਨੂੰ ਭਾਰੀ ਨੁਕਸਾਨ ਹੋਇਆ ਹੈ, ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਹਾਲਾਂਕਿ, ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਜਲੰਧਰ ਦੀ ਸਪੋਰਟਸ ਫੈਕਟਰੀ ’ਚ ਭਿਆਨਕ ਅੱਗ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
