ਈਰਾਨ ਵਿੱਚ ਹੋ ਰਹੇ ਇਜ਼ਰਾਈਲੀ ਹਮਲਿਆਂ ਕਾਰਨ ਹਾਲਾਤ ਬੇਹੱਦ ਨਾਜ਼ੁਕ ਹੋ ਗਏ ਹਨ। ਮਨੁੱਖੀ ਅਧਿਕਾਰ ਸੰਗਠਨ ਵੱਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਮੁਤਾਬਕ, ਹੁਣ ਤੱਕ ਈਰਾਨ ਦੇ 950 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 3,000 ਤੋਂ ਵੱਧ ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਹਮਲਿਆਂ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਵੱਲ ਤਬਦੀਲ ਕੀਤਾ ਜਾ ਰਿਹਾ ਹੈ। ਸੰਯੁਕਤ ਰਾਸ਼ਟਰ ਅਤੇ ਵੱਖ-ਵੱਖ ਅੰਤਰਰਾਸ਼ਟਰੀ ਏਜੰਸੀਆਂ ਵੱਲੋਂ ਇਸ ਸਥਿਤੀ ‘ਤੇ ਚਿੰਤਾ ਜਤਾਈ ਗਈ ਹੈ ਅਤੇ ਹਿੰਸਾ ਰੋਕਣ ਦੀ ਅਪੀਲ ਕੀਤੀ ਗਈ ਹੈ।
ਇਜ਼ਰਾਈਲੀ ਹਮਲਿਆਂ ‘ਚ ਈਰਾਨ ਦੇ 950 ਲੋਕਾਂ ਦੀ ਮੌਤ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
