ਅੱਜ ਲੁਧਿਆਣਾ-ਬਠਿੰਡਾ ਮੁੱਖ ਮਾਰਗ ਉੱਤੇ ਪਿੰਡ ਵਜੀਦਕੇ ਕਲਾਂ ਬੱਸ ਅੱਡੇ ਨੇੜੇ ਹੋਈ ਦੋ ਕਾਰਾਂ ਦੀ ਸਿੱਧੀ ਟੱਕਰ ਵਿੱਚ ਇੱਕ ਲੜਕੀ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮ੍ਰਿਤਕਾ ਦੀ ਪਛਾਣ ਗੁਰਲੀਨ ਕੌਰ ਦੁੱਗਰੀ (ਲੁਧਿਆਣਾ) ਵਜੋਂ ਹੋਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀਆਂ ਬੁਰੀ ਤਰ੍ਹਾਂ ਚਕਨਾ-ਚੂਰ ਹੋ ਗਈਆਂ। ਸਥਾਨਕ ਲੋਕਾਂ ਵੱਲੋਂ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ ਹੈ। ਪੁਲਿਸ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਚੁੱਕੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਬਰਨਾਲਾ ਦੇ ਪਿੰਡ ਵਜੀਦਕੇ ਕਲਾਂ ਦੇ ਬੱਸ ਅੱਡੇ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
