ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਮੰਡੀ, ਕਾਂਗੜਾ, ਸੋਲਨ ਅਤੇ ਸਿਰਮੌਰ ਜ਼ਿਲ੍ਹਿਆਂ ਵਿੱਚ 30 ਜੂਨ ਲਈ ਮੌਸਮ ਵਿਭਾਗ ਨੇ ਭਾਰੀ ਬਾਰਿਸ਼ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਸਾਵਧਾਨੀ ਵਜੋਂ ਇਨ੍ਹਾਂ ਜ਼ਿਲ੍ਹਿਆਂ ਵਿੱਚ ਸਾਰੇ ਸਕੂਲ, ਕਾਲਜ ਅਤੇ ਵਿਦਿਅਕ ਸੰਸਥਾਵਾਂ ਬੰਦ ਰਹਿਣਗੇ। ਇਸਦੇ ਨਾਲ ਹੀ ਦੱਸ ਦਈਏ ਕਿ ਮਾਨਸੂਨ ਸੀਜ਼ਨ ਦੌਰਾਨ ਹੁਣ ਤੱਕ 39 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 81 ਲੋਕ ਜ਼ਖਮੀ ਹੋ ਗਏ ਹਨ, ਜਦਕਿ 4 ਲੋਕ ਲਾਪਤਾ ਦੱਸੇ ਜਾ ਰਹੇ ਹਨ। ਜਿਸਦੇ ਮੱਦੇਨਜ਼ਰ ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਵੀ ਦਿੱਤੀ ਗਈ ਹੈ।
ਮੌਸਮ ਵਿਭਾਗ ਵੱਲੋਂ ਹਿਮਾਚਲ ਪ੍ਰਦੇਸ਼ ‘ਚ ਰੈੱਡ ਅਲਰਟ ਜਾਰੀ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
