ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਸੂਬੇ ਲਈ 8500 ਕਰੋੜ ਰੁਪਏ ਦੇ ਨਵੇਂ ਕਰਜ਼ੇ ਦੀ ਤਿਆਰੀ ਕਰ ਲਈ ਗਈ ਹੈ। ਭਾਰਤੀ ਰਿਜ਼ਰਵ ਬੈਂਕ ਨੇ ਇਸ ਕਰਜ਼ੇ ਲਈ ਮਨਜ਼ੂਰੀ ਦੇ ਦਿੱਤੀ ਹੈ। ਇਹ ਕਰਜ਼ਾ ਆਮ ਆਮਦਨ ਤੋਂ ਵੱਧ ਖਰਚ ਨੂੰ ਪੂਰਾ ਕਰਨ ਲਈ ਲਿਆ ਜਾਵੇਗਾ। ਸੂਤਰਾਂ ਅਨੁਸਾਰ, ਮਾਨ ਸਰਕਾਰ ਵੱਲੋਂ ਲਿਆ ਜਾ ਰਿਹਾ ਇਹ ਨਵਾਂ ਕਰਜ਼ਾ ਸੂਬੇ ਦੀ ਮਾਲੀ ਹਾਲਤ ’ਤੇ ਹੋਰ ਭਾਰੀ ਪ੍ਰਭਾਵ ਪਾ ਸਕਦਾ ਹੈ। ਮਾਲ ਵਿਭਾਗ ਦੇ ਅੰਕੜਿਆਂ ਮੁਤਾਬਕ, ਮਾਰਚ 2026 ਤੱਕ ਪੰਜਾਬ ਦਾ ਕੁੱਲ ਕਰਜ਼ਾ 4 ਲੱਖ ਕਰੋੜ ਰੁਪਏ ਤੱਕ ਪਹੁੰਚਣ ਦੀ ਸੰਭਾਵਨਾ ਹੈ।
ਪੰਜਾਬ ਸਿਰ ਵੱਧ ਰਹੀ ਕਰਜ਼ੇ ਦੀ ਮਾਰ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
