ਬਰਨਾਲਾ ਦੇ ਪਿੰਡ ਮੂੰਮ ਵਿਖੇ ਸਵੇਰੇ ਤਿੰਨ ਵਜੇ ਦੇ ਕਰੀਬ ਬਿਜਲੀ ਦੇ ਸ਼ਾਰਟ ਸਰਕਟ ਨਾਲ ਇੱਕ ਪਰਿਵਾਰ ਦੇ ਘਰ ਅੱਗ ਲੱਗ ਗਈ ਜਿਸ ਵਜੋਂ ਮਨਰੇਗਾ ਮਜ਼ਦੂਰ (ਪਤੀ) ਜਗਰੂਪ ਸਿੰਘ (45) ਅਤੇ ਉਸ ਦੀ ਪਤਨੀ ਅੰਗਰੇਜ ਕੌਰ ਦੀ ਮੌਤ ਹੋ ਗਈ ਹੈ।
ਬਰਨਾਲਾ ਦੇ ਪਿੰਡ ਮੂੰਮ ਵਿਖੇ ਵਾਪਰੀ ਦਰਦਨਾਕ ਘਟਨਾ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
