ਬਜਟ 2025-26 ਦੌਰਾਨ ਕਿਸਾਨਾਂ ਲਈ ਵੱਡਾ ਐਲਾਨ
ਕਿਸਾਨਾਂ ਲਈ ਵਿਆਜ ਸਹਾਇਤਾ ਯੋਜਨਾ ਦੇ ਤਹਿਤਕਰਜ਼ੇ ਦੀ ਰਕਮ 3 ਲੱਖ ਰੁਪਏ ਤੋਂ 5 ਲੱਖ ਰੁਪਏ ਕੀਤੀ ਜਾਵੇਗੀ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ 2025-26 ਬਜਟ ਦਾ ਐਲਾਨ ਕੀਤਾ…
ਸਾਬਕਾ ਮੁੱਖ ਚੋਣ ਕਮਿਸ਼ਨਰ ਨਵੀਨ ਚਾਵਲਾ ਦਾ ਦਿਹਾਂਤ
79 ਸਾਲ ਦੀ ਉਮਰ 'ਚ ਲਏ ਆਖਰੀ ਸਾਹਬ੍ਰੇਨ ਸਰਜਰੀ ਲਈ ਸਨ ਹਸਪਤਾਲ 'ਚ ਦਾਖ਼ਲ ਜਾਣਕਾਰੀ ਅਨੁਸਾਰ ਸਾਬਕਾ ਮੁੱਖ ਚੋਣ ਕਮਿਸ਼ਨਰ ਨਵੀਨ ਚਾਵਲਾ ਦਾ 79 ਸਾਲ ਦੀ ਉਮਰ 'ਚ ਦਿਹਾਂਤ ਹੋ…
ਕੇਂਦਰੀ ਵਿੱਤ ਮੰਤਰੀ ਨਿਰਮਲ ਸੀਤਾਰਮਨਵਿੱਤ ਮੰਤਰਾਲੇ ਤੋਂ ਹੋਏ ਰਵਾਨਾ
ਕਰਨਗੇ ਅੱਜ ਦੇਸ਼ ਦਾ ਨਵਾਂ ਬਜਟ ਜਾਰੀ ਅੱਜ ਯਾਨੀ 1 ਫਰਵਰੀ ਨੂੰ ਦੇਸ਼ ਦਾ ਬਜਟ ਜਾਰੀ ਕੀਤਾ ਜਾਵੇਗਾ ਜਿਸਦੇ ਲਈ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਿੱਤ ਮੰਤਰਾਲੇ ਤੋਂ ਰਵਾਨਾ ਹੋ…
ਦਿੱਲੀ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਘਟੀਆਂ ਕੀਮਤਾਂ
19 ਕਿਲੋ ਵਾਲਾ ਸਿਲੰਡਰ 7 ਰੁਪਏ ਹੋਇਆ ਸਸਤਾ ਦਿੱਲੀ ਵਾਸੀਆਂ ਨੂੰ ਚੜ੍ਹਦੇ ਫਰਵਰੀ ਮਿਲਿਆ ਹੈ ਤੋਹਫ਼ਾ। ਦਿੱਲੀ ਸਰਕਾਰ ਵੱਲੋਂ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਘਟਾਈਆਂ ਗਈਆਂ ਹਨ। ਜਾਣਕਰੀ ਅਨੁਸਾਰ ਕਮਰਸ਼ੀਅਲ…
ਹਰਿਆਣਾ ਦੇ ਫ਼ਤਿਆਬਾਦ ‘ਚ ਧੁੰਦ ਦਾ ਕਹਿਰ ਭਾਖੜਾ ਨਹਿਰ ‘ਚ ਡਿੱਗੀ ਕਰੂਜ਼ਰ
11 ਵਿਅਕਤੀ ਲਾਪਤਾ, 1 ਦੀ ਹੋਈ ਮੌਤ ਹਰਿਆਣਾ ਦੇ ਫ਼ਤਿਆਬਾਦ 'ਚ ਧੁੰਦ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਸ ਦੌਰਾਨ ਭਾਖੜਾ ਨਹਿਰ ਵਿੱਚ ਕਰੂਜ਼ਰ ਗੱਡੀ ਡਿੱਗ ਗਈ ਅਤੇ 1 ਵਿਅਕਤੀ…
ਬਟਾਲਾ: ਗੁਰਦੁਆਰਾ ਕੰਧ ਸਾਹਿਬ ਦੇ ਨਿਸ਼ਾਨ ਸਾਹਿਬ ਤੋਂ ਡਿਗਣ ਕਾਰ ਨਇੱਕ ਵਿਅਕਤੀ ਦੀ ਮੌਤ
ਜਾਣਕਾਰੀ ਅਨੁਸਾਰ ਬਟਾਲਾ ਦੇ ਗੁਰਦੁਆਰਾ ਕੰਧ ਸਾਹਿਬ ਦੇ ਨਿਸ਼ਾਨ ਸਾਹਿਬ 'ਤੇ ਸੇਵਾ ਨਿਭਾ ਰਹੇ ਗੁਰੂ ਘਰ ਦੇ ਸੇਵਕ ਦੀ ਨਿਸ਼ਾਨ ਸਾਹਿਬ ਤੋਂ ਡਿੱਗਣ ਕਾਰਨ ਮੌਤ ਹੋ ਗਈ ਹੈ। ਸ਼੍ਰੋਮਣੀ ਕਮੇਟੀ…
ਸ਼ੰਭੂ ਬਾਰਡਰ ‘ਤੇ ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦੀ ਮੌਤ ਅੰਮ੍ਰਿਤਸਰ, ਪਿੰਡ ਕੱਕੜ ਦਾ ਰਹਿਣ ਵਾਲਾ ਸੀ ਮ੍ਰਿਤਕ
ਕਿਸਾਨ ਆਗੂਆਂ ਵੱਲੋਂ ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਸਰਹੱਦ 'ਤੇ ਲਗਾਏ ਕਿਸਾਨੀ ਧਰਨੇ ਦੌਰਾਨ ਇੱਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਸ ਕਿਸਾਨ…
ਫਿਰੋਜ਼ਪੁਰ ‘ਚ ਵਾਪਰਿਆ ਤੜਕਸਾਰ ਹਾਦਸਾ ਟੈਂਕਰ ਨਾਲ ਟਕਰਾਈ ਪਿੱਕਅੱਪ ਗੱਡੀ ਹੋਈ 10 ਲੋਕਾਂ ਦੀ ਮੌਤ
ਪੰਜਾਬ ਵਿੱਚ ਸੜਕ ਹਾਦਸਿਆਂ ਦੀਆਂ ਘਟਨਾਵਾਂ ਦਿਨੋ-ਦਿਨ ਵਧਦੀਆਂ ਜਾ ਰਹੀਆਂ ਹਨ ਅਤੇ ਅੱਜ ਸਵੇਰੇ ਫਿਰੋਜ਼ਪੁਰ ਵਿਖੇ ਤੜਕਸਾਰ ਹਾਦਸਾ ਵਾਪਰਿਆ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਟੈਂਕਰ ਦੇ ਪਿੱਕਅੱਪ ਗੱਡੀ ਵਿੱਚ ਟਕਰਾਉਣ…
ਜਲੰਧਰ: ਪਿੰਡ ਚੋਮੋ ਵਿਖੇ ਵਾਪਰੀ ਦੁਖਦਾਈ ਘਟਨਾ ਔਰਤ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼
ਜਲੰਧਰ ਦੇ ਆਦਮਪੁਰ ਅਧੀਨ ਆਉਂਦੇ ਪਿੰਡ ਚੋਮੋ ਦੇ ਗੁਰਦੁਆਰਾ ਸਾਹਿਬ ਵਿਖੇ ਦੁਖਦਾਈ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਅੱਜ ਯਾਨੀ ਸ਼ੁੱਕਰਵਾਰ ਸਵੇਰੇ ਕਰੀਬ 6 ਵਜੇ ਇੱਕ…
ਸਿਖਲਾਈ ਲੈਣ ਫਿਨਲੈਂਡ ਜਾਣਗੇ ਪੰਜਾਬ ਦੇ ਅਧਿਆਪਕ, ਚੋਣ ਪ੍ਰਕਿਰਿਆ ਜਾਰੀ
ਪੰਜਾਬ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰ 'ਤੇ ਬਰਾਬਰੀ ਦਵਾਉਣ ਲਈ ਪੰਜਾਬ ਸਰਕਾਰ ਅਨੇਕਾਂ ਯਤਨ ਕਰ ਰਹੀ ਹੈ। ਜਿਸਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲ ਦੇ ਅਧਿਆਪਕਾਂ…