ਸੁਲਤਾਨਵਿੰਡ ‘ਚ ਫੈਲੀ ਸੋਗ ਦੀ ਲਹਿਰ
ਅੰਮ੍ਰਿਤਸਰ ਜਲੰਧਰ ਹਾਈਵੇ 'ਤੇ ਸਥਿਤ ਬਾਬਾ ਬੁੱਢਾ ਐਵੀਨਿਊ, ਪਿੰਡ ਸੁਲਤਾਨਵਿੰਡ 'ਚੋਂ ਕੁਝ ਦਿਨ ਪਹਿਲਾਂ ਲਾਪਤਾ ਹੋਇਆ 8 ਸਾਲਾ ਗੌਰਵ ਸਿੰਘ ਅੱਜ ਅਕਾਲ ਚਲਾਣਾ ਕਰ ਗਿਆ ਹੈ। ਉਸ ਦੀ ਲਾਸ਼ ਸੁਲਤਾਨਵਿੰਡ…
ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੂੰ ACB ਵੱਲੋਂ ਸੰਮਨ ਜਾਰੀ
ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ACB) ਨੇ ਦਿੱਲੀ ਦੇ ਸਾਬਕਾ ਮੰਤਰੀ ਅਤੇ ‘ਆਮ ਆਦਮੀ ਪਾਰਟੀ’ ਆਗੂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ ਸਰਕਾਰੀ ਸਕੂਲਾਂ 'ਚ ਕਲਾਸਰੂਮਾਂ ਦੀ ਉਸਾਰੀ ਵਿੱਚ ਹੋਏ 2000 ਕਰੋੜ…
ਅੰਮ੍ਰਿਤਸਰ ਵਿਖੇ ਗ੍ਰੀਨ ਹਾਈਵੇ ਪ੍ਰੋਜੈਕਟ ਹੋਇਆ ਨਸ਼ਟ
ਜਾਣਕਾਰੀ ਅਨੁਸਾਰ ਅੰਮ੍ਰਿਤਸਰ-ਪਠਾਨਕੋਟ ਰੋਡ 'ਤੇ ਬਣਾਏ ਨਵੇਂ ਬਾਈਪਾਸ ਦੇ ਕਿਨਾਰੇ ਵਣ ਵਿਭਾਗ ਵੱਲੋਂ ਗ੍ਰੀਨ ਹਾਈਵੇ ਪ੍ਰੋਜੈਕਟ ਤਹਿਤ ਲਗਾਏ ਗਏ ਲਗਭਗ 4 ਹਜ਼ਾਰ ਹਰੇ ਭਰੇ ਬੂਟੇ ਅੱਜ ਅਚਾਨਕ ਲੱਗੀ ਭਿਆਨਕ ਅੱਗ…
ਯੂਟਿਊਬਰ ਜਸਬੀਰ ਸਿੰਘ ਪਾਕਿਸਤਾਨ ਲਈ ਜਸੂਸੀ ਦੇ ਦੋਸ਼ ‘ਚ ਗ੍ਰਿਫਤਾਰ
ਪਾਕਿਸਤਾਨ ਲਈ ਜਸੂਸੀ ਕਰਨ ਦੇ ਗੰਭੀਰ ਦੋਸ਼ਾਂ ਹੇਠ ਪੰਜਾਬ ਪੁਲਿਸ ਨੇ ਰੂਪਨਗਰ ਦੇ ਪਿੰਡ ਮਹਾਲ ਦੇ ਵਸਨੀਕ ਅਤੇ ਪ੍ਰਸਿੱਧ ਯੂਟਿਊਬਰ ਜਸਬੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਸਬੀਰ ਸਿੰਘ ਦਾ…
ਪੰਜਾਬ ਚ ਪੁਲਿਸ ਨੇ ਤਿੰਨ ਏਜੰਟਾਂ ਵਿਰੁੱਧ ਕੇਸ ਕੀਤਾ ਦਰਜ
ਜਾਣਕਾਰੀ ਅਨੁਸਾਰ ਇੱਕ ਮਹੀਨਾ ਪਹਿਲਾ ਆਸਟ੍ਰੇਲੀਆ ਜਾਂਦੇ ਸਮੇਂ ਤਿੰਨ ਨੌਜਵਾਨ ਇਰਾਨ 'ਚ ਅਗਵਾ ਕਰ ਲਏ ਗਏ ਸਨ। ਜਿਸ ਤੋਂ ਬਾਅਦ ਅੱਜ ਈਰਾਨ ਦੀ ਤਹਿਰਾਨ ਪੁਲਿਸ ਨੇ ਕਾਰਵਾਈ ਕਰਦਿਆਂ ਤਿੰਨਾਂ ਨੌਜਵਾਨਾਂ…
IPL 2025 ਜਿੱਤਣ ਵਾਲੀ RCB ਹੋਈ ਮਾਲੋਮਾਲ
IPL 2025 ਦੀ ਚੈਂਪੀਅਨਸ਼ਿਪ ਜਿੱਤਣਵਾਲੀ RCB ਟੀਮ ਨੂੰ ਟ੍ਰਾਫ਼ੀ ਦੇ ਨਾਲ 20 ਕਰੋੜ ਰੁਪਏ ਦਾ ਜੇਤੂ ਇਨਾਮ ਮਿਲਿਆ ਹੈ। ਇਸਦੇ ਨਾਲ ਹੀ ਉਪ-ਜੇਤੂ ਟੀਮ PBKS ਨੂੰ 12.5 ਕਰੋੜ ਰੁਪਏ ਮਿਲੇ…
ਜੰਡਿਆਲਾ ਗੁਰੂ ‘ਚ ਪੁਲਿਸ ਦੀ ਵੱਡੀ ਸਫ਼ਲਤਾ
ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ 'ਚ ਪੁਲਿਸ ਨੇ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਗਸ਼ਤ ਦੌਰਾਨ ਗੈਰ ਕਾਨੂੰਨੀ ਪਿਸਤੌਲ ਸਮੇਤ 3 ਦੋਸ਼ੀ ਗ੍ਰਿਫ਼ਤਾਰ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹਨਾਂ…
ਰੋਪੜ ਦੇ ਗੁਰਦੁਆਰਾ ਸਾਹਿਬ ‘ਚ ਹੋਇਆ ਧਮਾਕਾ
ਜਾਣਕਾਰੀ ਅਨੁਸਾਰ ਰੋਪੜ ਦੇ ਗੁਰਦੁਆਰਾ ਹੈੱਡ ਦਰਬਾਰ ਸਾਹਿਬ ਵਿਖੇ ਧਾਰਮਿਕ ਸਮਾਗਮ ਦੌਰਾਨ AC ਫਟਣ ਨਾਲ ਵੱਡਾ ਧਮਾਕਾ ਹੋਇਆ ਹੈ। ਜਿਸ ਦੌਰਾਨ ਇੱਕ ਮਹਿਲਾ ਦੀ ਮੌਤ ਹੋ ਗਈ ਹੈ ਅਤੇ ਕਰੀਬ…
ਪੰਜਾਬ ਸਰਕਾਰ ਦਾ ਦਲਿਤ ਭਾਈਚਾਰੇ ਲਈ ਉਪਰਾਲਾ
ਪੰਜਾਬ ਸਰਕਾਰ ਨੇ ਦਲਿਤ ਭਾਈਚਾਰੇ ਲਈ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਇੱਕ ਵੱਡਾ ਐਲਾਨ ਕਰਦਿਆਂ PSCFC ਤੋਂ ਲਿਆ 68 ਕਰੋੜ ਦਾ ਬਕਾਇਆ ਕਰਜ਼ਾ ਮੁਆਫ਼ ਕਰਨ ਦਾ ਫੈਸਲਾ ਲਿਆ ਹੈ। ਦੱਸਿਆ…
ਦੇਸ਼ ‘ਚ ਕੋਰੋਨਾ ਵਾਇਰਸ ਦੇ ਵਧੇ ਮਾਮਲੇ
ਜਾਣਕਾਰੀ ਅਨੁਸਾਰ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਦਿਨੋ ਦਿਨ ਵਧਦੇ ਜਾ ਰਹੇ ਹਨ। ਦੱਸ ਦਈਏ ਕਿ ਹੁਣ ਤੱਕ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 4026 ਤੱਕ ਪਹੁੰਚ ਚੁੱਕੀ ਹੈ।…
