ਜਗਜੀਤ ਸਿੰਘ ਡੱਲੇਵਾਲ ਘਰ ‘ਚ ਹੀ ਕੀਤੇ ਨਜ਼ਰਬੰਦ
ਕਿਸਾਨਾਂ ਵੱਲੋਂ 6 ਮਈ ਦੇ ਸ਼ੰਭੂ ਬਾਰਡਰ ’ਤੇ ਧਰਨਾ ਦੇਣ ਦੇ ਪ੍ਰੋਗਰਾਮ ਦਾ ਐਲਾਨ ਹੋਣ ਤੋਂ ਬਾਅਦ SKM ਗੈਰ ਰਾਜਨੀਤਕ ਦੇ ਆਗੂਆਂ ਦੇ ਘਰ ਪਹੁੰਚਣ ਦੇ ਨਾਲ ਨਾਲ ਜਗਜੀਤ ਸਿੰਘ…
ਜਿਉਂਦ ਮਾਈਨਰ ਦੀ ਨਹਿਰ ‘ਚ ਪਿਆ ਪਾੜ
ਤਪਾ ਮੰਡੀ ਦੇ ਪਿੰਡ ਜਿਉਂਦ ਮਾਈਨਰ ਸੂਏ ਦੇ ਵਿੱਚ ਪਾੜ ਪੈਣ ਕਾਰਨ ਸੈਂਕੜੇ ਏਕੜ ਜ਼ਮੀਨ ਵਿੱਚ ਪਾਣੀ ਫੈਲਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸਦੇ ਚੱਲਦਿਆਂ ਲੋਕ ਚਿੰਤਿਤ ਹਨ ਕਿ ਸੂਏ…
LOC ‘ਤੇ ਪਾਕਿਸਤਾਨੀ ਫੌਜ ਵੱਲੋਂ ਮੁੜ ਤੋਂ ਗੋਲੀਬਾਰੀ
ਜਾਣਕਾਰੀ ਅਨੁਸਾਰ ਇੱਕ ਵਾਰ ਫੇਰ ਪਾਕਿਸਤਾਨੀ ਫੌਜ ਨੇ ਗੋਲੀਬਾਰੀ ਦੀ ਉਲੰਘਣਾ ਕਰਦਿਆਂ LOC 'ਤੇ ਦੇਰ ਰਾਤ ਗੋਲੀਬਾਰੀ ਕੀਤੀ ਹੈ। ਦੱਸ ਦਈਏ ਕਿ ਪਾਕਿਸਤਾਨੀ ਫੌਜ ਵੱਲੋਂ ਜੰਮੂ ਅਤੇ ਕਸ਼ਮੀਰ ਦੇ ਕੇਂਦਰ…
ਲੁਧਿਆਣਾ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਹੋਇਆ ਤੜਕਸਾਰ ਮੁਕਾਬਲਾ
ਜਾਣਕਾਰੀ ਅਨੁਸਾਰ ਲੁਧਿਆਣਾ ਦੇ ਪਿੰਡ ਬੱਗਾ ਕਲਾਂ ਵਿਖੇ ਅੱਜ ਸਵੇਰੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਦੱਸ ਦਈਏ ਕਿ ਇਸ ਦੌਰਾਨ ਗੈਂਗਸਟਰ ਸੂਰਜ ਨੂੰ ਕਾਬੂ ਕੀਤਾ ਗਿਆ ਹੈ। ਦੱਸਿਆ…
ਗੋਆ ਦੇ ਸ਼ਿਰਗਾਓ ਮੰਦਰ ‘ਚ ਮਚੀ ਭਗਦੜ
ਗੋਆ ਦੇ ਸ਼ਿਰਗਾਓ ਮੰਦਰ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼੍ਰੀ ਲੈਰਾਈ ਯਾਤਰਾ ਦੌਰਾਨ ਸ਼ਰਧਾਲੂਆਂ ਵਿਚਕਾਰ ਭਗਦੜ ਮੱਚ ਗਈ ਜਿਸ ਦੌਰਾਨ 6 ਲੋਕਾਂ…
ਅੰਮ੍ਰਿਤਸਰ ਮਹਿਤਾ ਰੋਡ ਤੇ ਵਾਪਰਿਆ ਭਿਆਨਕ ਹਾਦਸਾ
ਅੰਮ੍ਰਿਤਸਰ ਮਹਿਤਾ ਰੋਡ 'ਤੇ ਵਰਨਾ ਕਾਰ ਤੇ ਟਿੱਪਰ ਦੀ ਜਬਰਦਸਤ ਟੱਕਰ ਹੋਣ ਵਜੋਂ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਇਸ ਦੌਰਾਨ ਕਾਰ ਵਿਚ ਸਵਾਰ…
ਗੁਰਦਾਸਪੁਰ, ਪਿੰਡ ਦਰਗਾਬਾਦ ਵਿਖੇ ਤੇਜ਼ ਹਨੇਰੀ ਝੱਖੜ ਕਾਰਨ ਲੱਖਾਂ ਰੁਪਏ ਦਾ ਪੋਲਟਰੀ ਫਾਰਮ ਹੋਇਆ ਤਹਿਸ ਨਹਿਸ
ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਪਿੰਡ ਦਰਗਾਬਾਦ ਵਿਖੇ ਤੇਜ਼ ਹਨੇਰੀ ਝੱਖੜ ਕਾਰਨ ਲੱਖਾਂ ਰੁਪਏ ਦਾ ਪੋਲਟਰੀ ਫਾਰਮ ਤਹਿਸ ਨਹਿਸ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਲਬੇ ਹੇਠਾਂ ਆ ਕੇ…
ਬਠਿੰਡਾ ਦੀ ਸੰਗਤ ਮੰਡੀ ਨੇੜੇ ਵਾਪਰਿਆ ਭਿਆਨਕ ਹਾਦਸਾ
ਬਠਿੰਡਾ ਦੀ ਸੰਗਤ ਮੰਡੀ ਨੇੜੇ ਪੈਂਦੇ ਪਿੰਡ ਪੱਕਾ ਕਲਾਂ ਤੋਂ ਪੱਕਾ ਨੂੰ ਜਾਂਦੀ ਸੜਕ ’ਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਇੱਕ ਕਾਰ…
ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੋਣ ਵਾਲਾ ਸਮਾਗਮ ਮੁਲਤਵੀ
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਖ਼ਰਾਬ ਮੌਸਮ ਦੇ ਚੱਲਦਿਆਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਅੰਮ੍ਰਿਤਸਰ ਵਿਖੇ ਕੀਤਾ ਜਾਣ ਵਾਲਾ ਸਮਾਗਮ ਮੁਲਤਵੀ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ…
ਅਜਨਾਲਾ ਵਿਖੇ ਤੇਜ਼ ਹਨੇਰੀ ਤੇ ਝੱਖੜ ਨੇ ਲਿਆ ਅੱਗ ਦਾ ਰੂਪ
ਅਜਨਾਲਾ ਖੇਤਰ ’ਚ ਕੱਲ੍ਹ ਰਾਤ ਆਈ ਤੇਜ਼ ਹਨੇਰੀ ਤੇ ਝੱਖੜ ਕਾਰਨ ਕਈ ਥਾਵਾਂ ’ਤੇ ਅੱਗ ਲੱਗ ਗਈ। ਇਸ ਦੌਰਾਨ ਕਿਸਾਨਾਂ ਵੱਲੋਂ ਬਣਾਈ ਗਈ ਤੂੜੀ ਅਤੇ ਨਾੜ ਵੀ ਸੜ ਕੇ ਸੁਆਹ…
