CIA ਵੱਲੋਂ ਯੁੱਧ ਨਸ਼ਿਆਂ ਵਿਰੁੱਧ ਜਾਰੀ
ਇੱਕ ਨਸ਼ਾ ਤਸਕਰ, ਛੇ ਪਿਸਤੌਲ ਤੇ ਮੈਗਜ਼ੀਨ ਸਮੇਤ ਗ੍ਰਿਫਤਾਰ CIA ਨੇ ਯੁੱਧ ਨਸ਼ਿਆਂ ਵਿਰੁੱਧ ਜਾਰੀ ਰੱਖਦਿਆਂ ਪਾਕਿਸਤਾਨ ਤੋਂ ਪੁੱਜੀ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ। ਨਾਲ ਹੀ ਦੱਸ ਦਈਏ ਕਿ…
ਕੇਦਾਰਨਾਥ ਜਾਣ ਵਾਲਿਆਂ ਲਈ ਵੱਡੀ ਖੁਸ਼ਖਬਰੀ
2 ਮਈ ਤੋਂ ਹੋਵੇਗੀ ਕੇਦਾਰਨਾਥ ਯਾਤਰਾ ਦੀ ਸ਼ੁਰੂਆਤ ਕੇਦਾਰਨਾਥ ਜਾਣ ਵਾਲਿਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆ ਰਹੀ ਹੈ ਦੱਸ ਦਈਏ ਕਿ 2 ਮਈ ਤੋਂ ਕੇਦਾਰਨਾਥ ਯਾਤਰਾ ਦੀ ਸ਼ੁਰੂਆਤ ਹੋਵੇਗੀ। ਜਿਸ…
ਕੈਨੇਡਾ ਫੈਡਰਲ ਚੋਣ 2025 ‘ਚ ਬਰਨਬੀ ਸੈਂਟਰ ਹਲਕੇ ਤੋਂ ਹਾਰੇ NDP ਪਾਰਟੀ ਦੇ ਆਗੂ ਜਗਮੀਤ ਸਿੰਘ
ਜਾਣਕਾਰੀ ਅਨੁਸਾਰ ਕੈਨੇਡਾ ਫੈਡਰਲ ਚੋਣ 2025 ਦੌਰਾਨ ਬਰਨਬੀ ਸੈਂਟਰ ਹਲਕੇ ਤੋਂ NDP ਪਾਰਟੀ ਦੇ ਆਗੂ ਜਗਮੀਤ ਸਿੰਘ ਹਰ ਚੁੱਕੇ ਹਨ। ਦੱਸ ਦਈਏ ਕਿ ਹਾਰਨ ਤੋਂ ਬਾਅਦ ਉਹਨਾਂ ਨੇ ਪਾਰਟੀ ਲੀਡਰਸ਼ਿਪ…
ਕੈਲਗਰੀ ਈਸਟ ਤੋਂ ਕੰਨਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਜਸਰਾਜ ਸਿੰਘ ਹੱਲਣ ਰਹੇ ਜੇਤੂ
ਜਾਣਕਾਰੀ ਅਨੁਸਾਰ ਕੈਨੇਡਾ ਫੈਡਰਲ ਚੋਣ 2025 ਦੇ ਚੱਲਦਿਆਂ ਕੈਲਗਰੀ ਈਸਟ ਤੋਂ ਕੰਨਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਜਸਰਾਜ ਸਿੰਘ ਹੱਲਣ ਨੇੇ ਜਿੱਤ ਹਾਸਿਲ ਕੀਤੀ ਹੈ। ਦੱਸ ਦਈਏ ਕਿ ਉਹਨਾਂ ਵੱਲੋਂ ਤੀਜੀ ਵਾਰ…
SKM ਗ਼ੈਰ-ਸਿਆਸੀ ’ਚ ਬਗ਼ਾਵਤ
ਸ਼ੰਭੂ-ਖਨੌਰੀ ਮੋਰਚੇ ਦੇ ਆਗੂਆਂ ’ਤੇ ਲੱਗੇ ਕਰੋੜਾਂ ਦੇ ਘਪਲੇ ਦੇ ਇਲਜ਼ਾਮ ਜਾਣਕਾਰੀ ਅਨੁਸਾਰ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਜੋ ਧਰਨਾ ਲੱਗਾ ਸੀ ਉਸਦੇ ਚੱਲਦਿਆਂ SKM ਗ਼ੈਰ-ਸਿਆਸੀ ’ਚ ਬਗ਼ਾਵਤ ਦਾ ਮਾਹੌਲ…
ਜੰਮੂ-ਕਸ਼ਮੀਰ ‘ਚ ਪਾਕਿਸਤਾਨੀ ਤੇ ਭਾਰਤੀ ਫੌਜ ਆਹਮੋ-ਸਾਹਮਣੇ
ਜਾਣਕਾਰੀ ਅਨੁਸਾਰ ਬੀਤੀ ਰਾਤ ਪਾਕਿਸਤਾਨੀ ਫੌਜ ਨੇ 5ਵੇਂ ਦਿਨ ਸੀਜ਼ਫਾਇਰ ਦੀ ਉਲੰਘਣਾ ਕਰਦਿਆਂ ਜੰਮੂ-ਕਸ਼ਮੀਰ ਦੇ ਕੁਪਵਾੜਾ ਅਤੇ ਬਾਰਾਮੂਲਾ ਜ਼ਿਲ੍ਹਿਆਂ ਦੇ ਸਾਹਮਣੇ ਵਾਲੇ ਇਲਾਕਿਆਂ ਦੇ ਨਾਲ-ਨਾਲ ਅਖਨੂਰ ਸੈਕਟਰ 'ਚ ਕੰਟਰੋਲ ਰੇਖਾ…
ਭਾਰਤ ਅਤੇ ਰੂਸ ਵਿਚਕਾਰ ਵੱਡਾ ਸਮਝੌਤਾ
26 ਰਾਫੇਲ-M ਲੜਾਕੂ ਜਹਾਜ਼ਾਂ ਲਈ 63,000 ਕਰੋੜ ਰੁਪਏ ਦੇ ਸੌਦੇ 'ਤੇ ਦਸਤਖ਼ਤ ਜਾਣਕਾਰੀ ਅਨੁਸਾਰ ਭਾਰਤ ਅਤੇ ਰੂਸ, ਦੋਹਾਂ ਦੇਸ਼ਾਂ ਵਿਚਕਾਰ ਇੱਕ ਵੱਡਾ ਸਮਝੌਤਾ ਹੋਇਆ ਹੈ ਜਿਸਦੇ ਤਹਿਤ ਭਾਰਤ ਵੱਲੋਂ 26…
ਪਾਕਿਸਤਾਨੀ ਨਿਊਜ਼ ਚੈਨਲਾਂ ਵਿਰੁੱਧ ਭਾਰਤ ਦੀ ਕਾਰਵਾਈ
ਭਾਰਤ 'ਚ ਹੋਏ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਇੱਕ ਹੋਰ ਕਦਮ ਚੁੱਕਿਆ ਗਿਆ ਹੈ ਜਿਸਦੇ ਤਹਿਤ ਸਰਕਾਰ ਵੱਲੋਂ 16 ਪਾਕਿਸਤਾਨੀ ਮੀਡੀਆ ਦੇ ਸੋਸ਼ਲ ਮੀਡੀਆ ਖਾਤਿਆਂ 'ਤੇ ਪਾਬੰਦੀ ਲਗਾ…
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਸਫਲਤਾ
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅਟਾਰੀ ਨੇੜੇ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਵੱਡੀ ਸਫਲਤਾ ਹਾਸਲ ਕੀਤੀ ਹੈ ਜਿਸ ਦੌਰਾਨ ਉਹਨਾਂ ਵੱਲੋਂ 3 ਕਿਲੋ ਹੈਰੋਇਨ ਸਮੇਤ ਇੱਕ ਦੋਸ਼ੀ ਗ੍ਰਿਫਤਾਰ…
ਬਰਨਾਲਾ ਦੀ ਫੈਕਟਰੀ ‘ਚ ਵਾਪਰਿਆ ਭਿਆਨਕ ਹਾਦਸਾ
ਜਾਣਕਾਰੀ ਅਨੁਸਾਰ ਬਰਾਲਾ ਦੀ ਇੱਕ ਫੈਕਟਰੀ, ਆਈ.ਓ.ਐੱਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਵਿੱਚ ਗੈਸ ਲੀਕ ਹੋਣ ਕਾਰਨ ਭਿਆਨਕ ਹਾਦਸਾ ਵਾਪਰਿਆ ਹੈ। ਜਿਸ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ…
