ਆਸਟ੍ਰੇਲੀਆ ਜਾ ਰਹੇ ਪਰਿਵਾਰ ਦਾ ਏਅਰ ਇੰਡੀਆ ਏਅਰਲਾਈਨਜ਼ ਨਾਲ ਪਿਆ ਪੰਗਾ
ਇਹ ਖ਼ਬਰ ਅੰਮ੍ਰਿਤਸਰ ਦੀ ਹੈ ਜਿੱਥੇ ਕੱਲ੍ਹ ਰਾਤ ਇੱਕ ਪਰਿਵਾਰ ਆਸਟ੍ਰੇਲੀਆ ਲਈ ਰਵਾਨਾ ਹੋਇਆ ਸੀ ਪਰੰਤੂ ਏਅਰ ਇੰਡੀਆ ਏਅਰਲਾਈਨਜ਼ ਵਾਲਿਆਂ ਵੱਲੋਂ ਇਸ ਪਰਿਵਾਰ ਦੀ ਬੋਰਡਿੰਗ ਨੂੰ ਰੱਦ ਕਰ ਦਿੱਤਾ ਗਿਆ।…
ਬਠਿੰਡਾ ਵਿਖੇ ਚਿੱਟੇ ਦਾ ਆਦੀ ਚੋਰ ਪਿੰਡ ਵਾਸੀਆਂ ਵੱਲੋਂ ਕੀਤਾ ਗਿਆ ਕਾਬੂ
ਅੱਜ ਬਠਿੰਡਾ ਦੇ ਰਾਮਪੁਰਾ ਫੂਲ ਦੇ ਪਿੰਡ ਫੂਲ ਵਿਖੇ ਇੱਕ ਚੋਰ ਨੂੰ ਪਿੰਡ ਵਾਸੀਆਂ ਵੱਲੋਂ ਕਾਬੂ ਕੀਤਾ ਗਿਆ ਹੈ। ਇਸ ਬਾਰੇ ਪਿੰਡ ਵਾਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਇਹ…
ਕੈਨੇਡਾ ‘ਚ ਅਣਪਛਾਤੇ ਵਿਅਕਤੀਆਂ ਨੇ ਦਿੱਤਾ ਵੱਡੀ ਘਟਨਾ ਨੂੰ ਅੰਜ਼ਾਮ
ਅੱਜ ਕੈਨੇਡਾ ਤੋਂ ਇੱਕ ਹੋਰ ਪੰਜਾਬੀ ਨੌਜਵਾਨ ਦੇ ਕਤਲ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਇਸ ਨੌਜਵਾਨ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ…
ਯੂ.ਪੀ. STF ਤੇ ਪੰਜਾਬ ਪੁਲਿਸ ਦੀ ਚਲਾਏ ਸਾਂਝੇ ਅਭਿਆਨ ਦੌਰਾਨ ਵੱਡੀ ਕਾਰਵਾਈ
ਜਾਣਕਾਰੀ ਅਨੁਸਾਰ ਯੂ.ਪੀ. ਵਿਖੇ ਐਸ.ਟੀ.ਐਫ. ਅਤੇ ਪੰਜਾਬ ਪੁਲਿਸ ਵੱਲੋਂ ਅੱਤਵਾਦੀਆਂ ਨੂੰ ਕਾਬੂ ਕਰਨ ਲਈ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ ਸੀ ਜਿਸਦੇ ਚਲਦਿਆਂ ਦੋਵਾਂ ਵਿਭਾਗਾਂ ਨੇ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਬੀ.ਕੇ.ਆਈ. ਅਤੇ…
ਪੰਜਾਬ ‘ਚ “ਨਸ਼ਾ ਮੁਕਤ ਰੰਗਲਾ ਪੰਜਾਬ” ਮੁਹਿੰਮ ਜਾਰੀ
ਪੰਜਾਬ ਸਰਕਾਰ ਵੱਲੋਂ ਚਲਾਈ ਗਈ ਨਸ਼ਾ ਮੁਕਤ ਰੰਗਲਾ ਪੰਜਾਬ ਮੁਹਿੰਮ ਨੂੰ ਚੱਲਦਿਆਂ ਅੱਜ ਪੰਜ ਦਿਨ ਹੋ ਗਏ ਹਨ। ਜਿਸ ਉੱਤੇ ਪੁਲਿਸ ਪ੍ਰਸਾਸ਼ਨ ਵੱਲੋਂ ਵੀ ਕਾਫ਼ੀ ਨਸ਼ਾ ਤਸਕਰਾਂ ਨੂੰ ਅੰਜਾਮ ਦਿੱਤਾ…
ਬਟਾਲਾ, ਪਿੰਡ ਸੇਖਵਾਂ ਨਜ਼ਦੀਕ ਇੱਕ ਟਰਾਲੀ ਨਾਲ ਦੋ ਕਾਰਾਂ ਦੀ ਹੋਈ ਟੱਕਰ
ਜਾਣਕਾਰੀ ਅਨੁਸਾਰ ਬਟਾਲਾ ਨੇੜੇ ਪੈਂਦੇ ਪਿੰਡ ਸੇਖਵਾਂ ਦੇ ਨਜ਼ਦੀਕ ਦੋ ਕਾਰਾਂ ਇੱਕ ਟਰਾਲੀ ਨਾਲ ਟਕਰਾਉਣ ਕਾਰਨ ਹਾਦਸਾਗ੍ਰਸਤ ਹੋ ਗਈਆਂ। ਜਿਸ ਦੌਰਾਨ ਤਿੰਨ ਵਿਅਕਤੀਆਂ ਦੀ ਮੌਤ ਅਤੇ ਛੇ ਵਿਅਕਤੀਆਂ ਦੇ ਜ਼ਖਮੀ…
ਫਤਿਹਗੜ੍ਹ ਚੂੜੀਆਂ ਵਿਖੇ ਬੀਤੀ ਰਾਤ 11 ਵਜੇ ਐਸ.ਡੀ.ਐਮ. ਦਫਤਰ ਚੋਂ ਰਿਹਾਅ ਕੀਤੇ ਗਏ ਬੰਦੀ ਬਣਾਏ ਕਿਸਾਨ ਆਗੂ
ਬੀਤੇ ਦਿਨੀ ਕਿਸਾਨਾਂ ਦੀ ਚੰਡੀਗੜ੍ਹ ਵੱਲ ਕੂਚ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਕਈ ਕਿਸਾਨ ਰਾਹਾਂ ਵਿੱਚ ਰੋਕੇ ਗਏ, ਕਈਆਂ ਨੂੰ ਰਸਤੇ ਅਤੇ ਘਰਾਂ ਤੋਂ ਚੁੱਕ ਕੇ ਗ੍ਰਿਫਤਾਰ ਕੀਤਾ ਗਿਆ…
ਕੈਨੇਡੀਅਨ ਪ੍ਰਧਾਨ ਮੰਤਰੀ ਦਾ ਵੱਡਾ ਬਿਆਨ
ਕੈਨੇਡੀਅਨ ਪ੍ਰਧਾਨ ਮੰਤਰੀ ਨੇ ਵੱਡਾ ਬਿਆਨ ਦਿੰਦਿਆਂ ਐਲਾਨ ਕੀਤਾ ਹੈ ਕਿ ਅਮਰੀਕਾ ਵੱਲੋਂ 4 ਮਾਰਚ ਤੋਂ ਲਗਾਏ ਜਾਣ ਵਾਲੇ ਟੈਰੀਫ਼ ਨੂੰ ਉਹਨਾਂ ਵੱਲੋਂ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਨਾਲ…
ਲੁਧਿਆਣਾ ਵਿਖੇ ਪੁਲਿਸ ਵਿਭਾਗ ਦੀ ਵੱਡੀ ਕਾਰਵਾਈ
ਨਸ਼ਾ ਤਸਕਰੀ ਨੂੰ ਠੱਲ ਪਾਉਣ ਲਈ ਲੁਧਿਆਣਾ ਦੇ ਪਿੰਡ ਨਾਰੰਗਵਾਲ ਵਿਖੇ ਪੁਲਿਸ ਵਿਭਾਗ ਵੱਲੋਂ ਨਸ਼ਾ ਤਸਕਰੀ ਕਰਕੇ ਪਤੀ ਪਤਨੀ ਵੱਲੋਂ ਬਣਾਏ ਘਰ ਉੱਤੇ ਬੁਲਡੋਜ਼ਰ ਐਕਸ਼ਨ ਲਿਆ ਗਿਆ ਹੈ। ਇਸ ਉੱਤੇ…
ਮਲੋਟ ‘ਚ ਚੱਲਦੀ ਕਾਰ ਨੂੰ ਅਚਾਨਕ ਲੱਗੀ ਅੱਗ
ਮਲੋਟ ਵਿਖੇ ਡੱਬਵਾਲੀ ਹਾਈਵੇਅ 'ਤੇ ਡੱਬਵਾਲੀ ਤੋਂ ਆਉਂਦੀ ਕਾਰ ਨੂੰ ਅਚਾਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ…
