ਉੁੱਤਰਾਖੰਡ ‘ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਚਾਰ ਧਾਮ ਦੀ ਯਾਤਰਾ
ਜਾਣਕਾਰੀ ਅਨੁਸਾਰ ਉੁੱਤਰਾਖੰਡ 'ਚ 30 ਅਪ੍ਰੈਲ ਤੋਂ ਚਾਰ ਧਾਮ ਦੀ ਯਾਤਰਾ ਦੀ ਸ਼ੁਰੂਆਤ ਹੋਣ ਜਾ ਰਹੀ ਹੈ ਜਿਸ ਦੌਰਾਨ ਸਭ ਤੋਂ ਪਹਿਲਾਂ ਮਾਂ ਗੰਗੋਤਰੀ ਅਤੇ ਯਮੁਨੋਤਰੀ ਧਾਮ ਦੇ ਦਰਵਾਜ਼ੇ ਖੋਲ੍ਹੇ…
ਫਿਲੌਰ-ਨਵਾਂ ਸ਼ਹਿਰ ਰੋਡ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ
ਜਾਣਕਾਰੀ ਅਨੁਸਾਰ ਫਿਲੌਰ-ਨਵਾਂ ਸ਼ਹਿਰ ਰੋਡ 'ਤੇ ਬੇਕਾਬੂ ਹੋਈ ਔਡੀ ਕਾਰ ਦੇ ਚਾਲਕ ਵੱਲੋਂ ਗਲਤ ਓਵਰਟੇਕ ਕਰਨ 'ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਦੱਸ ਦਈਏ ਕਿ ਔਡੀ ਕਾਰ ਦੇ ਚਾਲਕ ਵੱਲੋਂ…
ਪੰਜਾਬ ਬਜਟ 2025-26: ਸਿੱਖਿਆ ਲਈ 17975 ਕਰੋੜ ਰੁਪਏ ਦਾ ਬਜਟ ਜਾਰੀ
ਸਿੱਖਿਆ ਦੇ ਖੇਤਰ ਲਈ ਪੰਜਾਬ ਬਜਟ 2025-26 ਦੌਰਾਨ 17975 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ। ਇਸਦੇ ਚੱਲਦਿਆਂ ਹਰਪਾਲ ਸਿੰਘ ਚੀਮਾ ਨੇ ਬਿਆਨ ਕਰਦਿਆਂ ਦੱਸਿਆ ਕਿ 425 ਪ੍ਰਾਇਮਰੀ ਸਕੂਲਾਂ…
ਪੰਜਾਬ ਬਜਟ 2025-26: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕਿਸਾਨਾਂ ਲਈ ਵੱਡਾ ਐਲਾਨ ਖੇਤੀਬਾੜੀ ਖੇਤਰ ‘ਚ ਹੋਵੇਗਾ ਬਿਜਲੀ ਸਬਸਿਡੀ ਦਾ ਪ੍ਰਬੰਧ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਬਜਟ 2025-26 ਦੌਰਾਨ ਕਿਸਾਨਾਂ ਲਈ ਵੱਡਾ ਐਲਾਨ ਕਰਦਿਆਂ ਖੇਤੀਬਾੜੀ ਖੇਤਰ 'ਚ ਬਿਜਲੀ ਸਬਸਿਡੀ ਦਾ ਪ੍ਰਬੰਧ ਕਰਨ ਦਾ ਐਲਾਨ ਕੀਤਾ ਹੈ। ਇਸ ਲਈ 9,992…
ਪੰਜਾਬ ਬਜਟ 2025-26: ਹਰ ਜ਼ਿਲ੍ਹੇ ’ਚ ਸ਼ੁਰੂ ਹੋਵੇਗੀ ਰੰਗਲਾ ਵਿਕਾਸ ਯੋਜਨਾ
ਪੰਜਾਬ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਬਜਟ 2025-26 ਪੇਸ਼ ਕਰਦਿਆਂ ਹਰ ਜ਼ਿਲ੍ਹੇ ’ਚ ਰੰਗਲਾ ਵਿਕਾਸ ਯੋਜਨਾ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਉਹਨਾਂ ਦੱਸਿਆ ਕਿ ਇਹ ਮੁਹਿੰਮ…
ਪੰਜਾਬ ਬਜਟ 2025-26: ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ‘ਚ ਖੇਡਾਂ ਲਈ ‘ਖੇਡਦਾ ਪੰਜਾਬ ਬਦਲਦਾ ਪੰਜਾਬ’ ਸਕੀਮ ਲਾਂਚ
ਪੰਜਾਬ ਬਜਟ 2025-26 ਦੌਰਾਨ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ 'ਚ ਖੇਡਾਂ ਲਈ 'ਖੇਡਦਾ ਪੰਜਾਬ ਬਦਲਦਾ ਪੰਜਾਬ' ਸਕੀਮ ਲਾਂਚ ਕੀਤੀ ਹੈ। ਜਿਸ ਲਈ 979 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਗਿਆ…
ਪੰਜਾਬ ਬਜਟ 2025-26: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਬਿਆਨ ਪੰਜਾਬ ‘ਚ ‘ਬਦਲਦੇ ਪਿੰਡ ਬਦਲਦਾ ਪੰਜਾਬ’ ਮੁਹਿੰਮ ਹੋਵੇਗੀ ਲਾਗੂ
ਪੰਜਾਬ ਬਜਟ 2025-26 ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡਾਂ ਦੇ ਵਿਕਾਸ ਲਈ ਬਿਆਨ ਕਰਦਿਆਂ ਕਿਹਾ ਹੈ ਕਿ ਪੰਜਾਬ 'ਚ ‘ਬਦਲਦੇ ਪਿੰਡ ਬਦਲਦਾ ਪੰਜਾਬ’ ਮੁਹਿੰਮ ਲਾਗੂ ਕੀਤੀ ਜਾਵੇਗੀ। ਜਿਸ…
ਪੰਜਾਬ ਬਜਟ 2025-26: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿਹਤਮੰਦ ਪੰਜਾਬ ਲਈ ਕੀਤਾ ਬਿਆਨ
ਪੰਜਾਬ ਬਜਟ 2025-26 ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿਹਤਮੰਦ ਪੰਜਾਬ ਲਈ ਬਿਆਨ ਕਰਦਿਆਂ 2 ਲੱਖ 36 ਹਜ਼ਾਰ 80 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ। ਇਸਦੇ ਨਾਲ ਹੀ…
ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਐਲਾਨ ਨਹੀਂ ਵਿਕਣਗੀਆਂ ਪੰਜਾਬ ਦੇ ਸਕੂਲਾਂ ‘ਚ ਐਨਰਜੀ ਡਰਿੰਕਸ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੱਡਾ ਐਲਾਨ ਕਰਦਿਆਂ ਪੰਜਾਬ ਦੇ ਸਕੂਲਾਂ 'ਚ ਐਨਰਜੀ ਡਰਿੰਕਸ ਦੀ ਵਿਕਰੀ 'ਤੇ ਪਾਬੰਦੀ ਲਗਾ ਦਿੱਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਇਹਨਾਂ ਡਰਿੰਕ 'ਚ…
ਬਿਹਾਰ ਦੇ ਗਰੀਬ ਕਿਸਾਨ ਦੀ ਧੀ ਨੇ ਬਾਰਵੀਂ ਜਮਾਤ ‘ਚੋਂ ਕੀਤਾ ਟਾਪ
ਬਿਹਾਰ ਵਿੱਚ ਇੱਕ ਗਰੀਬ ਕਿਸਾਨ ਦੀ ਧੀ ਨੇ ਆਪਣੇ ਮਾਪਿਆਂ ਦਾ ਨਾਂਅ ਰੋਸ਼ਨ ਕਰਦਿਆਂ ਬਾਰਵੀਂ ਜਮਾਤ 'ਚੋਂ 96.8 ਪ੍ਰਤੀਸ਼ਤ ਅੰਕ ਕਰਕੇ ਟਾਪ ਕੀਤਾ ਹੈ। ਘੱਟ ਸਾਧਨ ਹੋਣ ਦੇ ਬਾਵਜੂਦ ਵੀ…
