ਭੁਚਾਲ ਨਾਲ ਕੰਬੀ ਪੰਜਾਬ ਦੀ ਧਰਤੀ
ਪੰਜਾਬ ਦੇ ਲੋਕਾਂ ਚ ਉਦੋਂ ਸਹਿਮ ਦਾ ਮਾਹੌਲ ਬਣ ਗਿਆ ਜਦ ਪੰਜਾਬ 'ਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦੱਸ ਦਈਏ ਕਿ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.8…
ਵਧਾਈ ਜਾ ਸਕਦੀ ਹੈ ਖਡੂਰ ਸਾਹਿਬ ਤੋਂ MP ਅਮ੍ਰਿਤਪਾਲ ਸਿੰਘ ਦੀ NSA
ਖਡੂਰ ਸਾਹਿਬ ਤੋਂ MP ਅਮ੍ਰਿਤਪਾਲ ਸਿੰਘ ਜੋ ਨਵੰਬਰ 2023 ਤੋਂ ਅਜਨਾਲਾ ਥਾਣੇ 'ਤੇ ਕੀਤੇ ਹਮਲੇ ਕਾਰਨ ਡਿਬਰੂਗੜ੍ਹ ਜੇਲ੍ਹ ਵਿੱਚ ਕੈਦ ਹਨ, ਦੀ NSA 22 ਅਪ੍ਰੈਲ ਨੂੰ ਖਤਮ ਹੋਣੀ ਸੀ ਜੋ…
ਪੂਰਬੀ ਦਿੱਲੀ ਦੇ ਮੁਸਤਫ਼ਾਬਾਦ ਇਲਾਕੇ ‘ਚ ਇੱਕ ਇਮਾਰਤ ਹੋਈ ਮਲਬੇ ‘ਚ ਤਬਦੀਲ
ਪੂਰਬੀ ਦਿੱਲੀ ਦੇ ਮੁਸਤਫ਼ਾਬਾਦ ਇਲਾਕੇ 'ਚ ਬੀਤੀ ਰਾਤ ਲਗਭਗ 3 ਵਜੇ ਇੱਕ ਇਮਾਰਤ ਦੇ ਡਿੱਗਣ ਦੀ ਖਬਰ ਸਾਹਮਣੇ ਆ ਰਹੀ ਹੈ। ਸੂਚਨਾ ਮਿਲਣ ਉਪਰੰਤ ਪੁਲਿਸ ਵਿਭਾਗ ਘਟਨਾਗ੍ਰਸ੍ਤ ਸਥਾਨ 'ਤੇ ਪੁੱਜੀ…
ਫਗਵਾੜਾ-ਹੁਸ਼ਿਆਰਪੁਰ ਸੜਕ ’ਤੇ ਵਾਪਰਿਆ ਦਰਦਨਾਕ ਹਾਦਸਾ
ਜਾਣਕਾਰੀ ਅਨੁਸਾਰ ਅੱਜ ਫਗਵਾੜਾ-ਹੁਸ਼ਿਆਰਪੁਰ ਸੜਕ ’ਤੇ ਤਿੰਨ ਵਾਹਨਾਂ ਦੀ ਆਪਸ 'ਚ ਟੱਕਰ ਵਜੋਂ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਦੌਰਾਨ ਤਿੰਨ ਵਾਹਨ ਈ-ਰਿਕਸ਼ਾ, ਕਾਰ ਅਤੇ ਟਰੈਕਟਰ-ਟਰਾਲੀ ਪੂਰਾ ਤਰ੍ਹਾਂ ਚਕਨਾਚੂਰ ਹੋਏ ਦੱਸੇ…
ਖਾਲਸਾ ਸਾਜਨਾ ਦਿਵਸ ਵਿਸਾਖੀ ਮਨਾ ਕੇ ਵਤਨ ਵਾਪਸ ਪਰਤ ਰਹੇ ਹਨ ਭਾਰਤੀ ਸਿੱਖ ਸ਼ਰਧਾਲੂ
ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 11 ਅਪ੍ਰੈਲ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਖਾਲਸਾ ਪੰਥ ਸਾਜਨਾ ਦਿਵਸ ਵਿਸਾਖੀ ਮਨਾਉਣ ਲਈ…
ਅੱਜ ਪੰਜਾਬ ਕਿੰਗਜ਼ ਤੇ ਰਾਇਲ ਚੈਲੇਂਜਰਜ਼ ਬੈਂਗਲੁਰੂ ਦੀਆਂ ਟੀਮਾਂ ਵਿਚਕਾਰ ਹੋਵੇਗਾ ਮੁਕਾਬਲਾ
ਅੱਜ ਪੰਜਾਬ ਕਿੰਗਜ਼ ਤੇ ਰਾਇਲ ਚੈਲੇਂਜਰਜ਼ ਬੈਂਗਲੁਰੂ ਦੀਆਂ ਟੀਮਾਂ ਵਿਚਕਾਰ ਮੁਕਾਬਲਾ ਹੋਵੇਗਾ। ਇਹ ਮੈਚ ਬੈਂਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ 'ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਦੱਸ ਦਈਏ ਕਿ ਇਹ ਦੋਵਾਂ ਟੀਮਾਂ…
ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ
ਜਾਣਕਾਰੀ ਅਨੁਸਾਰ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 25 ਮਈ ਨੂੰ ਖੁੱਲਣ ਜਾ ਰਹੇ ਹਨ। ਇਸਦੇ ਚੱਲਦਿਆਂ ਅੱਜ ਤੋਂ ਭਾਰਤੀ ਫੌਜੀਆਂ ਵੱਲੋਂ ਗੋਬਿੰਦਘਾਟ ਤੋਂ ਸ੍ਰੀ ਹੇਮਕੁੰਟ ਸਾਹਿਬ ਤੱਕ ਜਾਣ ਵਾਲੇ ਰਾਸਤੇ…
ਭੁਲੱਥ ਵਿਖੇ ਵਿਜੀਲੈਂਸ ਦੀ ਵੱਡੀ ਕਾਰਵਾਈ
ਨਕਲੀ ਡੋਪ ਟੈਸਟ ਰਿਪੋਰਟ ਤਿਆਰ ਕਰਨ ਵਾਲੇ ਸਰਕਾਰੀ ਹਸਪਤਾਲ ਦੇ ਦੋ ਮੁਲਜ਼ਮ ਕਾਬੂ ਕਪੂਰਥਲਾ ਦੇ ਭੁਲੱਥ ਵਿਖੇ ਵਿਜੀਲੈਂਸ ਨੇ ਵੱਡੀ ਕਾਰਵਾਈ ਕਰਦਿਆਂ ਨਕਲੀ ਡੋਪ ਟੈਸਟ ਰਿਪੋਰਟ ਤਿਆਰ ਕਰਨ ਵਾਲੇ ਸਰਕਾਰੀ…
ਤਰਨਤਾਰਨ ਜ਼ਿਲ੍ਹੇ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਐਨਕਾਊਂਟਰ
ਤਰਨਤਾਰਨ ਜ਼ਿਲ੍ਹੇ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ 17 ਅਪ੍ਰੈਲ ਨੂੰ ਪੰਜਾਬ ਪੁਲਿਸ ਨੇ ਐਂਟੀ ਗੈਂਗਸਟਰ ਟਾਸਕ ਫੋਰਸ ਨਾਲ ਇੱਕ ਸਾਂਝੇ…
ਸੈਕਰਾਮੈਂਟੋ ‘ਚ ਐਫ਼.ਬੀ.ਆਈ. ਤੇ ਈ.ਆਰ.ਓ. ਦੀ ਵੱਡੀ ਕਾਰਵਾਈ
ਜਾਣਕਾਰੀ ਅਨੁਸਾਰ ਸੈਕਰਾਮੈਂਟੋ 'ਚ ਐਫ਼.ਬੀ.ਆਈ. ਤੇ ਈ.ਆਰ.ਓ. ਨੇ ਵੱਡੀ ਕਾਰਵਾਈ ਕਰਦਿਆਂ ਅੱਤਵਾਦੀ ਹਰਪ੍ਰੀਤ ਸਿੰਘ ਨੂੰ ਕਾਬੂ ਕੀਤਾ ਹੈ। ਇਸ ਬਾਰੇ ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਅੱਤਵਾਦੀ ਹਰਪ੍ਰੀਤ ਸਿੰਘ ਦੇ…
