ਚੰਡੀਗੜ੍ਹ-ਖਰੜ ਹਾਈਵੇ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ
ਜਾਣਕਾਰੀ ਅਨੁਸਾਰ ਚੰਡੀਗੜ੍ਹ-ਖਰੜ ਹਾਈਵੇ 'ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਸ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਦੀ ਡਿਵਾਈਡਰ ਨਾਲ ਟੱਕਰ ਹੋ ਗਈ ਅਤੇ ਟੱਕਰ ਇੰਨੀ ਭਿਆਨਕ ਸੀ ਕਿ ਇਹ…
ਸਰਹਿੰਦ ਦੇ ਹਮਾਯੂਪੁਰ ‘ਚ 2 ਧਿਰਾਂ ‘ਚ ਹੋਏ ਝਗੜੇ ਦੌਰਾਨ ਚੱਲੀਆਂ ਗੋਲੀਆਂ
ਸਰਹਿੰਦ ਦੇ ਹਮਾਯੂਪੁਰ ‘ਚ 2 ਧਿਰਾਂ 'ਚ ਹੋਏ ਝਗੜੇ ਕਾਰਨ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਦੇਰ ਰਾਤ ਔਰਤਾਂ ਨਾਲ ਬਹਿਸਬਾਜੀ ਹੋਈ ਸੀ। ਜਿਸ ਦੌਰਾਨ…
ਜਲੰਧਰ ‘ਚ ਤਿੱਖੀ ਬਹਿਸ ਵਜੋਂ ਕਾਰ ਸਵਾਰ ਤਿੰਨ ਨੌਜਵਾਨਾਂ ਨੇ ਵਿਅਕਤੀ ‘ਤੇ ਚਲਾਈਆਂ ਗੋਲੀਆਂ
ਜਲੰਧਰ ਤੋਂ ਦੋ ਧਿਰਾਂ ਵਿਚਕਾਰ ਹੋਈ ਬਹਿਸ ਵਜੋਂ ਇੱਕ ਨੌਜਵਾਨ ਤੇ ਗੋਲੀਆਂ ਚਲਾਈਆਂ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਹ ਘਟਨਾ ਥਾਣਾ 3 ਅਧੀਨ ਆਉਂਦੇ ਇਲਾਕੇ ਦੀ ਹੈ ਜਿੱਥੇ…
ਪਾਕਿਸਤਾਨ ‘ਚ ਵਿਸਾਖੀ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਅਟਾਰੀ ਸਰਹੱਦ ਲਈ ਹੋਇਆ ਰਵਾਨਾ
ਜੈਕਾਰਿਆਂ ਦੀ ਗੂੰਜ 'ਚ ਸਿੱਖ ਸ਼ਰਧਾਲੂਆਂ ਦਾ ਜੱਥਾ ਵਿਸਾਖੀ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਅਟਾਰੀ ਸਰਹੱਦ ਲਈ ਰਵਾਨਾ ਹੋਇਆ ਹੈ ਜੋ ਪਾਕਿਸਤਾਨ ਵਿਖੇ ਵਿਸਾਖੀ ਪੁਰਬ ਮਨਾਉਣ ਅਤੇ ਵੱਖ…
ਮੁੰਬਈ 26/11 ਅੱਤਵਾਦੀ ਹਮਲਾ ਮਾਮਲਾ: ਦੋਸ਼ੀ ਤਹੱਵੁਰ ਰਾਣਾ ਨੂੰ ਅੱਜ ਅਮਰੀਕਾ ਤੋਂ ਲਿਆਂਦਾ ਜਾਵੇਗਾ ਭਾਰਤ
ਜਾਣਕਾਰੀ ਅਨੁਸਾਰ ਮੁੰਬਈ 26/11 ਅੱਤਵਾਦੀ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਅੱਜ ਇੱਕ ਮਲਟੀ-ਏਜੰਸੀ ਟੀਮ ਵੱਲੋਂ ਅਮਰੀਕਾ ਤੋਂ ਭਾਰਤ ਲਿਆਂਦਾ ਜਾਵੇਗਾ। ਦੱਸ ਦਈਏ ਕਿ ਰਾਣਾ ਵੱਲੋਂ ਭਾਰਤ ਹਵਾਲਗੀ ਤੋਂ ਬਚਣ…
ਮਲੇਰਕੋਟਲਾ ‘ਚ ਕਾਨਫ਼ਰੰਸ ਦੌਰਾਨ ਪੁਲਿਸ ਵੱਲੋਂ ਦਿੱਤੀ ਗਈ ਵੱਡੀ ਜਾਣਕਾਰੀ
ਜਾਣਕਾਰੀ ਅਨੁਸਾਰ ਅੱਜ ਮਲੇਰਕੋਟਲਾ 'ਚ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਤੇ ਪੁਲਿਸ ਮੁਖੀ ਉਲੰਪੀਅਨ ਜਨਾਬ ਵੱਲੋਂ ਬੁਲਾਈ ਗਈ ਕਾਨਫ਼ਰੰਸ ਦੌਰਾਨ ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਉਹਨਾਂ ਵੱਲੋਂ 2…
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬਾਬਾ ਟੇਕ ਸਿੰਘ ਧਨੌਲਾ ਦੀ ਜਥੇਦਾਰ ਵਜੋਂ ਹੋਈ ਤਾਜਪੋਸ਼ੀ
ਜਾਣਕਾਰੀ ਅਨੁਸਾਰ ਇੱਕ ਮਹੀਨਾ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਬਾ ਟੇਕ ਸਿੰਘ ਧਨੌਲਾ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਨਿਯੁਕਤ ਕੀਤਾ ਸੀ। ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…
ਸੈਫ਼ ਅਲੀ ਖਾਨ ‘ਤੇ ਹੋਏ ਹਮਲੇ ਦਾ ਮਾਮਲਾ
ਜਾਣਕਾਰੀ ਅਨੁਸਾਰ ਅੱਜ ਸੈਫ਼ ਅਲੀ ਖਾਨ 'ਤੇ ਹੋਏ ਹਮਲੇ ਦੇ ਮਾਮਲੇ ਦੇ ਚੱਲਦਿਆਂ ਮੁੰਬਈ ਦੀ ਬਾਂਦਰਾ ਪੁਲਿਸ ਵੱਲੋਂ ਜਾਰੀ ਜਾਂਚ ਦੌਰਾਨ 1000 ਤੋਂ ਵੱਧ ਪੰਨਿਆਂ ਵਾਲੀ ਚਾਰਜਸ਼ੀਟ ਦਾਖ਼ਲ ਕੀਤੀ ਗਈ…
SGPC ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਧੀਰ ਸਿੰਘ ਚੀਮਾ ਦਾ ਦਿਹਾਂਤ
SGPC ਮੈਂਬਰ, ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਧੀਰ ਸਿੰਘ ਚੀਮਾ ਦਾ ਦਿਹਾਂਤ ਹੋ ਗਿਆ ਹੈ, ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ…
MP ਅੰਮ੍ਰਿਤਪਾਲ ਦਾ ਇੱਕ ਹੋਰ ਸਾਥੀ ਜਲਦ ਲਿਆਂਦਾ ਜਾਵੇਗਾ ਪੰਜਾਬ
ਜਾਣਕਾਰੀ ਅਨੁਸਾਰ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਪੱਪਲਪ੍ਰੀਤ ਸਿੰਘ ਨੂੰ ਐਨ.ਐਸ.ਏ. ਸਮਾਪਤ ਹੋਣ ਉਪਰੰਤ ਜਲਦ ਪੰਜਾਬ ਲਿਆਂਦਾ ਜਾਵੇਗਾ। ਨਾਲ ਹੀ ਦੱਸ ਦਈਏ ਕਿ…
