ਅੱਜ ਹੋਵੇਗੀ ਸੋਨੂੰ ਸੂਦ ਦੀ ਲੁਧਿਆਣਾ ਅਦਾਲਤ ’ਚ ਪੇਸ਼ੀ
ਇੱਕ ਮਲਟੀ-ਲੈਵਲ ਮਾਰਕੀਟਿੰਗ ਕੰਪਨੀ ਵਿਰੁੱਧ ਧੋਖਾਧੜੀ ਦਾ ਹੈ ਮਾਮਲਾ ਜਾਣਕਾਰੀ ਅਨੁਸਾਰ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਲੁਧਿਆਣਾ ਦੇ ਜੁਡੀਸ਼ੀਅਲ…
ਅੱਜ ਹੋਵੇਗੀ SGPC ਦੀ ਕਾਰਜ ਕਾਰਨੀ ਕਮੇਟੀ ਦੀ ਇਕੱਤਰਤਾ
ਗੁਰਦੁਆਰਿਆਂ ਅਤੇ ਹੋਰ ਪੰਥਕ ਮਾਮਲਿਆਂ ਸੰਬੰਧੀ ਕੀਤੀ ਜਾਵੇਗੀ ਚਰਚਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਇਕੱਤਰਤਾ ਹਵੇਗੀ ਇਸ ਦੌਰਾਨ ਗੁਰਦੁਆਰਿਆਂ ਅਤੇ ਪੰਥਕ ਮਾਮਲਿਆਂ 'ਤੇ ਚਰਚਾ ਕੀਤੀ ਜਾਵੇਗੀ।…
ਮਹਾਰਾਜਾ ਰਣਜੀਤ ਸਿੰਘ ਦਾ ਇਤਿਹਾਸ
ਮਹਾਰਾਜਾ ਰਣਜੀਤ ਸਿੰਘ ਦਾ ਜਨਮ 1780 ਵਿੱਚ ਹੋਇਆ ਸੀ ਅਤੇ ਉਹ ਸਿੱਖ ਸਾਮਰਾਜ ਦੇ ਸਭ ਤੋਂ ਮਹਾਨ ਸ਼ਾਸਕਾਂ ਵਿੱਚੋਂ ਇੱਕ ਸਨ। ਉਨ੍ਹਾਂ ਨੇ 1799 ਵਿੱਚ ਸਿੱਖ ਸਾਮਰਾਜ ਦੀ ਸਥਾਪਨਾ ਕੀਤੀ…
ਫਗਵਾੜਾ: ਜੇ.ਸੀ.ਟੀ. ਮਿੱਲ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ ਫਾਰਚੂਨਰ ਕਾਰ ਦੀ ਮੋਟਰਸਾਈਕਲ ਨਾਲ ਟੱਕਰ ਇੱਕ ਨੌਜਵਾਨ ਦੀ ਹੋਈ ਮੌਤ
ਇਹ ਸੜਕ ਹਾਦਸਾ ਕਪੂਰਥਲਾ ਅਧੀਨ ਆਉਂਦੇ ਫਗਵਾੜਾ ਸ਼ਹਿਰ ਦੀ ਜੇ.ਸੀ.ਟੀ. ਮਿੱਲ ਨੇੜੇ ਵਾਪਰਿਆ ਹੈ। ਜਾਣਕਾਰੀ ਅਨੁਸਾਰ ਕੱਲ੍ਹ ਰਾਤ ਜੇ.ਸੀ.ਟੀ. ਮਿੱਲ ਨੇੜੇ ਇੱਕ ਤੇਜ਼ ਰਫ਼ਤਾਰ ਫਾਰਚੂਨਰ ਕਾਰ ਦੀ ਮੋਟਰਸਾਈਕਲ ਨਾਲ ਟੱਕਰ…
ਫਗਵਾੜਾ ਨਗਰ ਨਿਗਮ, ਨਵੇਂ ਚੁਣੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨੇ ਸੰਭਾਲਿਆ ਅਹੁਦਾ
ਫਗਵਾੜਾ ਨਗਰ ਨਿਗਮ ਦੇ ਨਵੇਂ ਚੁਣੇ ਮੇਅਰ ਰਾਮ ਪਾਲ ਉੱਪਲ, ਸੀਨੀਅਰ ਡਿਪਟੀ ਮੇਅਰ ਤੇਜ ਪਾਲ ਬਸਰਾ ਸਮੇਤ ਡਿਪਟੀ ਮੇਅਰ ਵਿੱਕੀ ਸੂਦ ਨੇ ਅੱਜ ਤੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਦੱਸ…
ਦਿੱਲੀ ਵਿਧਾਨ ਸਭਾ ਚੋਣਾਂ ਨਤੀਜਾ ਕਾਲਕਾਜੀ ਸੀਟ ਤੋਂ ‘ਆਪ’ ਉਮੀਦਵਾਰ ‘ਆਤਿਸ਼ੀ’ ਲਗਭਗ 41530 ਨਾਲ ਰਹੇ ਜੇਤੂ
ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਕਾਲਕਾਜੀ ਸੀਟ ਤੋਂ ‘ਆਪ’ ਉਮੀਦਵਾਰ ਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਜੇਤੂੁ ਰਹੇ ਹਨ। ਉਨ੍ਹਾਂ ਨੇ 41530 ਦੇ ਕਰੀਬ ਵੋਟਾਂ ਹਾਸਿਲ ਕਰਕੇ ਭਾਜਪਾ ਦੇ ਰਮੇਸ਼…
‘ਆਪ’ ਦੇ ਉਮੀਦਵਾਰ ਮਨੀਸ਼ ਸਿਸੋਦੀਆ ਦੀ ਹੋਈ ਹਾਰ ‘ਭਾਜਪਾ’ ਉਮੀਦਵਾਰ ਤਰਵਿੰਦਰ ਸਿੰਘ ਮਰਵਾਹ ਰਹੇ ਜੇਤੂ
ਦਿੱਲੀ ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਜੰਗਪੁਰਾ ਹਲਕੇ ਤੋਂ 'ਭਾਜਪਾ' ਉਮੀਦਵਾਰ ਤਰਵਿੰਦਰ ਸਿੰਘ ਮਰਵਾਹ ਨੇ ਵੱਡੇ ਫ਼ਰਕ ਨਾਲ 'ਆਪ' ਦੇ ਉਮੀਦਵਾਰ ਮਨੀਸ਼ ਸਿਸੋਦੀਆ ਨੂੰ ਹਰਾ ਦਿੱਤਾ ਹੈ। ਜਿਸ ਉਪਰੰਤ ਮਨੀਸ਼…
ਰਾਜੌਰੀ ਗਾਰਡਨ ਸੀਟ ’ਤੋਂ ਭਾਜਪਾ ਦੇ ਮਨਜਿੰਦਰ ਸਿੰਘ ਸਿਰਸਾ ਕੁੱਲ 64132 ਵੋਟਾਂ ਨਾਲ ਜੇਤੂ ਘੋਸ਼ਿਤ
ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਰਾਜੌਰੀ ਗਾਰਡਨ ਸੀਟ ਤੋਂ ਭਾਜਪਾ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੇ ਕੁੱਲ 64132 ਵੋਟਾਂ ਨਾਲ ਜਿੱਤ ਹਾਸਿਲ ਕਰ ਲਈ ਹੈ। ਇਸ ਬਾਰੇ ਉਹਨਾਂ ਨੇ ਟਵੀਟ…
ਦਿੱਲੀ ਵਿਧਾਨ ਸਭਾ ਚੋਣਾਂ ਨਤੀਜਾ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਹਾਰੇ ‘ਨਵੀਂ ਦਿੱਲੀ ਸੀਟ’
'ਭਾਜਪਾ' ਉਮੀਦਵਾਰ ਪਰਵੇਸ਼ ਵਰਮਾ ਰਹੇ ਜੇਤੂ ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਦਾ ਐਲਾਨ ਹੋ ਚੁੱਕਾ ਹੈ। ਜਾਣਕਾਰੀ ਅਨੁਸਾਰ 'ਨਵੀਂ ਦਿੱਲੀ ਹਲਕੇ ਤੋਂ ‘ਆਪ’ ਦੇ ਕੌਮੀ ਕਨਵੀਨਰ ਅਤੇ ਉਮੀਦਵਾਰ ਅਰਵਿੰਦ…
ਦਿੱਲੀ ਵਿਧਾਨ ਸਭਾ ਚੋਣਾਂ ਦੀ ਗਿਣਤੀ ਵਿਸ਼ਵਾਸ ਨਗਰ ਤੋਂ ਭਾਜਪਾ ਰਹੀ ਜੇਤੂ
ਦਿੱਲੀ ਵਿਧਾਨ ਸਭਾ ਚੋਣਾਂ ਦੀ ਗਿਣਤੀ ਦੇ ਚੱਲਦਿਆਂ ਵਿਸ਼ਵਾਸ ਨਗਰ ਤੋਂ ਭਾਜਪਾ ਦੇ ਉਮੀਦਵਾਰ ਓਮ ਪ੍ਰਕਾਸ਼ ਜੇਤੂ ਕਰਾਰ ਹੋ ਗਏ ਹਨ।
