ਜ਼ਿਲ੍ਹਾ ਮਲੇਰਕੋਟਲਾ ’ਚ 17 ਜਨਵਰੀ ਨੂੰ ਹੋਵੇਗੀ ਛੁੱਟੀ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਦੀ ਯਾਦ ‘ਚ ਡੀ. ਸੀ. ਵਲੋਂ ਕੀਤਾ ਗਿਆ ਇਹ ਐਲਾਨ
ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ 17 ਜਨਵਰੀ 2025 ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਮਲੇਰਕੋਟਲਾ 'ਚ ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਨੂੰ ਮੁੱਖ ਰੱਖਦਿਆਂ ਡਿਪਟੀ…
ਗੁਰਦਿਆਂ ਦੀ ਚੰਗੀ ਸਿਹਤ ਲਈ ਅਪਣਾਓ ਇਹ 5 ਆਦਤਾਂ
ਜਿਵੇਂ ਅਸੀਂ ਸਾਰੇ ਜਾਂਦੇ ਹੀ ਹਾਂ ਕਿ ਸਾਡੀ ਸਵੇਰ ਦੀ ਰੁਟੀਨ ਪੂਰੇ ਦਿਨ ਲਈ ਟੋਨ ਸੈੱਟ ਕਰਦੀ ਹੈ। ਆਪਣੇ ਸਰੀਰ ਤੋਂ ਵਧੀਆ ਢੰਗ ਨਾਲ ਕੰਮ ਕਰਾਉਣ ਲਈ ਸਿਹਤਮੰਦ ਆਦਤਾਂ ਨਾਲ…
ਫਰੀਦਕੋਟ ਦੇ ਪਿੰਡ ਗੋਲੇਵਾਲਾ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਨਾਲੀਆਂ ਵਿੱਚ ਸੁੱਟੇ ਗਏ ਗੁਟਕਾ ਸਾਹਿਬ ਦੇ ਅੰਗ
ਫਰੀਦਕੋਟ ਦੇ ਪਿੰਡ ਗੋਲੇਵਾਲਾ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਣ ਉਪਰੰਤ ਪੁਲਿਸ ਮੁਲਾਜ਼ਮ ਮੌਕੇ 'ਤੇ ਘਟਨਾ ਵਾਲੀ ਥਾਂ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ…
ਜਲੰਧਰ ਵਿਖੇ ਪੁਲਿਸ ਅਤੇ ਲਾਰੈਂਸ ਗੈਂਗ ਦੇ ਸਾਥੀਆਂ ਵਿਚਕਾਰ ਚੱਲੀਆਂ ਗੋਲੀਆਂ
ਅੱਜ ਸਵੇਰੇ ਸੀ.ਆਈ.ਏ. ਸਟਾਫ਼ ਅਤੇ ਲਾਰੈਂਸ ਗੈਂਗ ਦੇ ਸਾਥੀਆਂ ਵਿਚਕਾਰ ਗੋਲੀਆਂ ਚੱਲੀਆਂ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਦਿਨੀ ਲੰਮਾ ਪਿੰਡ ’ਚ ਹੋਏ ਦੋਹਰੇ ਕਤਲ ਕਾਂਡ ’ਚ ਗਿ੍ਫ਼ਤਾਰ ਦੋਸ਼ੀ ਨੂੰ ਦਿੱਲੀ…
ਬਾਪੂ ਸੂਰਤ ਸਿੰਘ ਖਾਲਸਾ ਦੀ ਹੋਈ ਮੌਤ ਬੰਦੀ ਸਿੰਘਾਂ ਦੀ ਰਿਹਾਈ ਲਈ 8 ਸਾਲ ਤੱਕ ਕੀਤੀ ਸੀ ਭੁੱਖ ਹੜਤਾਲ
ਬੰਦੀ ਸਿੰਘਾਂ ਦੀ ਰਿਹਾਈ ਲਈ 8 ਸਾਲ ਤੱਕ ਭੁੱਖ ਹੜਤਾਲ ਤੇ ਬੈਠਣ ਵਾਲੇ ਬਾਪੂ ਸੂਰਤ ਸਿੰਘ ਖਾਲਸਾ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ। ਬਾਪੂ ਸੂਰਤ ਸਿੰਘ ਖਾਲਸਾ ਨੇ ਬੰਦੀ…
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 15 ਤੋਂ 17 ਜਨਵਰੀ ਤੱਕ ਡੀ.ਸੀ. ਦਫ਼ਤਰ ’ਚ ਨਹੀਂ ਹੋਵੇਗਾ ਕੋਈ ਕੰਮ
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 15 ਤੋਂ 17 ਜਨਵਰੀ ਤੱਕ ਡੀ.ਸੀ. ਦਫ਼ਤਰਾਂ ’ਚ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਰਮਚਾਰੀਆਂ ਵੱਲੋਂ ਅਗਲੇ ਸੋਮਵਾਰ ਨੂੰ ਕੰਮ…
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਰੱਖਿਆ ਗਿਆ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਨਾਂਅ
ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲੇ ਦੌਰਾਨ ਖਡੂਰ ਸਾਹਿਬ ਦੇ ਸੰਸਦ ਮੈਂਬਰ ਅਮ੍ਰਿਤਪਾਲ ਸਿੰਘ ਦੀ ਸਿਆਸੀ ਪਾਰਟੀ ਦੇ ਨਾਂਅ ਦਾ ਐਲਾਨ ਕਰ ਦਿੱਤਾ ਗਿਆ ਹੈ ਜੋ ‘ਅਕਾਲੀ ਦਲ…
ਅਜਨਾਲਾ ਪੁਲਿਸ ਵੱਲੋਂ ਅਫੀਮ ਤੇ ਡਰੱਗ ਮਨੀ ਸਮੇਤ ਨਸ਼ਾ ਤਸਕਰ ਕਾਬੂ
ਅੱਜ ਅਜਨਾਲਾ ਦੀ ਪੁਲਿਸ ਵੱਲੋਂ ਡੀ.ਐੱਸ.ਪੀ. ਗੁਰਵਿੰਦਰ ਸਿੰਘ ਔਲਖ ਦੀ ਨਿਗਰਾਨੀ ਹੇਠ ਨਸ਼ਾ ਤਸਕਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਚੱਲਦਿਆਂ 191 ਗ੍ਰਾਮ ਅਫੀਮ ਅਤੇ 2,28,800 ਡਰੱਗ ਮਨੀ ਸਮੇਤ ਇੱਕ…
5 Tips for Maintaining Work-Life Balance
1. Prioritize and set boundaries ਤਰਜੀਹ ਦੇਣਾ ਅਤੇ ਸੀਮਾਵਾਂ ਨਿਰਧਾਰਤ ਕਰਨਾ ਸਾਡੇ ਜੀਵਨ ਵਿੱਚ ਕੰਮ-ਜੀਵਨ ਸੰਤੁਲਨ ਬਣਾਈ ਰੱਖਣ ਲਈ ਪਹਿਲਾ ਕਦਮ ਹੈ। ਇਸਦੇ ਲਈ ਆਪਣੇ ਕੰਮਾਂ ਅਤੇ ਜ਼ਿੰਮੇਵਾਰੀਆਂ ਦੀ ਇੱਕ…
ਡੇਰਾ ਬਾਬਾ ਨਾਨਕ ਵਾਸੀਆਂ ਵੱਲੋਂ ਪੁਲਿਸ ਥਾਣੇ ਦਾ ਘਿਰਾਓ ਵਾਪਰ ਰਹੀਆਂ ਕਤਲ-ਏ-ਆਮ ਘਟਨਾਵਾਂ ਕਾਰਨ ਕੀਤਾ ਗਿਆ ਇਕੱਠ
ਗੁਰਦਾਸਪੁਰ ਜ਼ਿਲ੍ਹੇ ਦੇ ਕਸਬੇ ਡੇਰਾ ਬਾਬਾ ਨਾਨਕ ਵਿੱਚ ਪਿਛਲੇ ਕਈ ਦਿਨਾਂ ਤੋਂ ਗੋਲੀ ਚੱਲਣ ਤੇ ਕਤਲ-ਏ-ਆਮ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਬੀਤੀ ਸ਼ਾਮ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀ ਚਲਾਈ ਗਈ।…
