ਅੱਜ ਸ਼ਾਮ 6 ਵਜੇ ਹੋਵੇਗੀ ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ 6ਵੀਂ ਵਾਰ ਮੀਟਿੰਗ
ਅੱਜ ਕਿਸਾਨਾਂ ਦੀ ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਨਾਲ 6ਵੀਂ ਵਾਰ ਮੀਟਿੰਗ ਹੋਵੇਗੀ। ਇਸ ਮੀਟਿੰਗ ਦੌਰਾਨ ਘੱਟੋ-ਘੱਟ ਸਮਰਥਨ ਮੁੱਲ ਅਤੇ ਹੋਰ ਮੰਗਾਂ ਸੰਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਇਹ ਮੀਟਿੰਗ ਅੱਜ ਸ਼ਾਮ…
ਐਡਵੋਕੇਟ ਧਾਮੀ ਦੇ ਅਸਤੀਫ਼ੇ ’ਤੇ ਜਥੇਦਾਰ ਰਘਬੀਰ ਸਿੰਘ ਦਾ ਬਿਆਨ
ਜਥੇਦਾਰ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਆਪਣੇ ਅਹੁੱਦੇ ਤੋਂ ਅਸਤੀਫ਼ੇ ਦੇ ਫੈਸਲੇ 'ਤੇ ਬਿਆਨ ਦਿੰਦਿਆਂ ਕਿਹਾ ਕਿ ਉਹ ਨੈਤਿਕ ਆਧਾਰ ’ਤੇ…
ਪੰਜਾਬ ਵਾਸੀ ਜੋਗਰਾਜ ਸਿੰਘ ਕਾਹਲੋਂ ਨੂੰ ਮਿਲਿਆ ਕੈਨੇਡਾ ਸਰਕਾਰ ਵੱਲੋਂ ਅਹਿਮ ਤੇ ਜ਼ਿੰਮੇਵਾਰ ਅਹੁੱਦਾ
ਜਾਣਕਾਰੀ ਅਨੁਸਾਰ ਪਿੰਡ ਭਾਗੋਵਾਲ ਦੇ ਜੰਮਪਲ ਜੋਗਰਾਜ ਸਿੰਘ ਕਾਹਲੋਂ ਨੂੰ ਕੈਨੇਡਾ ਸਰਕਾਰ ਵੱਲੋਂ ਅਹਿਮ ਤੇ ਜ਼ਿੰਮੇਵਾਰ ਅਹੁੱਦਾ ਪ੍ਰਦਾਨ ਕਰਦਿਆਂ ਵਿਧਾਨ ਸਭਾ (ਬੀ. ਸੀ.) ਕੈਨੇਡਾ ’ਚ ਕੰਜ਼ਰਵੇਟਿਵ ਪਾਰਟੀ ਦਾ ਕਮਿਊਨੀਕੇਸ਼ਨ ਅਫ਼ਸਰ…
ਟਰੰਪ ਦਾ ਰੂਸ-ਯੂਕਰੇਨ ਜੰਗ ‘ਤੇ ਵੱਡਾ ਬਿਆਨ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸ-ਯੂਕਰੇਨ ਜੰਗ 'ਤੇ ਬਿਆਨ ਦਿੰਦਿਆਂ ਕਿਹਾ ਹੈ ਕਿ ਵਲਾਦੀਮੀਰ ਪੁਤਿਨ ਤੇ ਰਾਸ਼ਟਰਪਤੀ ਜ਼ੇਲੇਂਸਕੀ ਨੂੰ ਇਕੱਠੇ ਆਉਣਾ ਹੋਵੇਗਾ ਕਿਉਂਕਿ ਅਸੀਂ ਯੁੱਧ ਨੂੰ ਰੋਕ ਕੇ ਲੱਖਾਂ…
ਹੁਸੈਨਪੁਰ ਵਿਖੇ ਟਿੱਪਰ ਨੇ ਕੁਚਲੇ ਦੋ ਪ੍ਰਵਾਸੀ ਮਜ਼ਦੂਰ
ਇਹ ਸੜਕ ਹਾਦਸਾ ਕਪੂਰਥਲਾ ਸੁਲਤਾਨਪੁਰ ਲੋਧੀ ਜੀ. ਟੀ. ਰੋਡ ’ਤੇ ਦਾਣਾ ਮੰਡੀ ਖੈੜਾ ਮੰਦਰ ਦੇ ਸਾਹਮਣੇ ਸੜਕ ਕਿਨਾਰੇ 'ਤੇ ਵਾਪਰਿਆ ਹੈ ਜਿੱਥੇ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਟਿੱਪਰ ਵੱਲੋਂ ਕੁਚਲ ਦਿੱਤਾ…
ਤਰਨ ਤਾਰਨ ਵਿਖੇ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਫਾਇਰਿੰਗ
ਜਾਣਕਾਰੀ ਅਨੁਸਾਰ ਤਰਨ ਤਾਰਨ ਵਿਖੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਤੂਤ ਭੰਗਾਲਾ ਵਿਖੇ ਪੁਲਿਸ ਵੱਲੋਂ ਲਗਾਏ ਨਾਕੇ ਦੌਰਾਨ ਜਦੋਂ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਰੁੱਕਣ ਦਾ ਇਸ਼ਾਰਾ ਕੀਤਾ ਗਿਆ…
ਰਣਵੀਰ ਇਲਾਹਾਬਾਦੀਆ ਤੋਂ ਬਾਅਦ ਰਾਖੀ ਸਾਵੰਤ ਨੂੰ ਮਹਾਰਾਸ਼ਟਰ ਸਾਈਬਰ ਸੈੱਲ ਨੇ ਭੇਜਿਆ ਸੰਮਨ
ਜਾਣਕਾਰੀ ਅਨੁਸਾਰ ਬੀਤੇ ਦਿਨੀ ਰਣਵੀਰ ਇਲਾਹਾਬਾਦੀਆ ਵੱਲੋਂ ਇੰਡੀਆਜ਼ ਗੋਟ ਲੇਟੇਂਟ ਸ਼ੋਅ ਦੌਰਾਨ ਕੀਤੀ ਗਈ ਭੱਦੀ ਟਿੱਪਣੀ ਉਪਰੰਤ ਕਾਫ਼ੀ ਵਿਵਾਦ ਵਧਿਆ ਹੋਇਆ ਹੈ। ਜਿਸ ਤੋਂ ਬਾਅਦ ਮਹਾਰਾਸ਼ਟਰ ਸਾਈਬਰ ਸੈੱਲ ਨੇ ਰਾਖੀ…
ਡੇਰਾ ਬਾਬਾ ਨਾਨਕ ਵਿਖੇ ਹੋਣ ਵਾਲੀਆਂ ਨਗਰ ਨਿਗਮ ਦੀਆਂ ਵੋਟਾਂ ਲਈ ਨੋਮੀਨਾਸ਼ਨ ਭਰਨ ਦਾ ਅੱਜ ਹੈ ਆਖ਼ਰੀ ਦਿਨ
ਜਾਣਕਾਰੀ ਅਨੁਸਾਰ ਡੇਰਾ ਬਾਬਾ ਨਾਨਕ ਵਿਖੇ ਅੱਜ ਨਗਰ ਨਿਗਮ ਦੀਆਂ ਵੋਟਾਂ ਲਈ ਨੋਮੀਨਾਸ਼ਨ ਭਰਨ ਦਾ ਅੱਜ ਆਖ਼ਰੀ ਦਿਨ ਹੈ। ਜਿਸ ਲਈ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਨੋਮੀਨਾਸ਼ਨ ਭਰ ਰਹੇ ਹਨ। ਦੱਸ…
ਪਠਾਨਕੋਟ ਹਾਈਵੇਅ ‘ਤੇ ਵਾਪਰਿਆ ਦਰਦਨਾਕ ਹਾਦਸਾ
ਜਾਣਕਾਰੀ ਅਨੁਸਾਰ ਪਠਾਨਕੋਟ ਦੇ ਹਾਈਵੇਅ 'ਤੇ ਸੀਮਿੰਟ ਨਾਲ ਭਰਿਆ ਇੱਕ ਕੰਟੇਨਰ ਅਵਾਰਾ ਗਊ ਨੂੰ ਬਚਾਉਣ ਸਮੇਂ ਪਲਟ ਗਿਆ ਜਿਸ ਕਾਰਨ ਚਾਲਕ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆ ਰਹੀ…
ਬੀਤੇ ਦਿਨ ਪੰਜਾਬ ਦੇ ਕਈ ਥਾਵਾਂ ‘ਤੇ ਹੋਈ ਗੜੇਮਾਰੀ ਕਾਰਨ ਫ਼ਸਲਾਂ ਦਾ ਹੋਇਆ ਭਾਰੀ ਨੁਕਸਾਨ
ਬੀਤੇ ਦਿਨ ਪਿਆ ਮੀਂਹ ਜਿੱਥੇ ਕਈਆਂ ਲਈ ਖੁਸ਼ੀ ਦੀ ਲਹਿਰ ਸੀ ਉੱਥੇ ਕਈਆਂ ਲਈ ਗਮੀ ਦੀ। ਦੱਸ ਦਈਏ ਕਿ ਕੱਲ੍ਹ ਪੰਜਾਬ ਦੀਆਂ ਕਈ ਥਾਵਾਂ 'ਤੇ ਭਾਰੀ ਗੜੇਮਾਰੀ ਹੋਈ ਇਸ ਦੌਰਾਨ…
