ਸ੍ਰੀ ਦਰਬਾਰ ਸਾਹਿਬ ਵਿਖੇ ਸੋਨੇ ਦੇ ਪੱਤਰਿਆਂ ਦੀ ਧਵਾਈ ਦੀ ਕਾਰ ਸੇਵਾ ਹੋਈ ਸ਼ੁਰੂ
ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੂ.ਕੇ. ਦੀਆਂ ਸੰਗਤਾਂ ਵੱਲੋਂ ਪ੍ਰਬੰਧਕਾਂ ਦੇ ਸਹਿਯੋਗ ਸਦਕਾ ਜੈਕਾਰਿਆਂ ਦੀ ਗੂੰਜ ਨਾਲ ਸੋਨੇ ਦੇ ਪੱਤਰਿਆਂ ਦੀ ਧਵਾਈ ਦੀ ਕਾਰ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ।…
ਅੱਜ ਹੈ ਛੋਟੇ ਸਿੱਧੂ ਮੂਸੇਵਾਲਾ ਦਾ ਪਹਿਲਾ ਜਨਮ ਦਿਨ
ਸਾਬਕਾ CM ਚਰਨਜੀਤ ਸਿੰਘ ਚੰਨੀ ਨੇ ਘਰ ਪਹੁੰਚ ਕੇ ਕਟਵਾਇਆ ਕੇਕ ਅੱਜ ਸਿੱਧੂ ਮੂਸੇਵਾਲੇ ਦੇ ਛੋਟੇ ਭਰਾ, ਸ਼ੁੱਭਦੀਪ ਸਿੰਘ ਸਿੱਧੂ ਦੇ ਜਨਮ ਨੂੰ ਇੱਕ ਸਾਲ ਹੋ ਗਿਆ ਹੈ। ਜਿਸ ਦੌਰਾਨ…
ਢਿੱਲਵਾਂ ਰੇਲ ਲਾਈਨਾਂ ’ਤੇ ਵਾਪਰਿਆ ਭਿਆਨਕ ਹਾਦਸਾ
ਇੱਕ ਵਿਅਕਤੀ ਦੀ ਰੇਲ ਗੱਡੀ ਦੀ ਚਪੇਟ 'ਚ ਆਉਣ ਨਾਲ ਮੌਤ ਇਹ ਘਟਨਾ ਢਿੱਲਵਾਂ ਦੀ ਰੇਲ ਲਾਈਨ ’ਤੇ ਵਾਪਰੀ ਹੈ ਜਿਸ ਦੌਰਾਨ ਇੱਕ ਵਿਅਕਤੀ ਦੇ ਰੇਲ ਗੱਡੀ ਦੀ ਚਪੇਟ ਵਿੱਚ…
ਅੱਜ ਹੈ ਬਜਟ ਸੈਸ਼ਨ ਦਾ ਚੌਥਾ ਦਿਨ
ਅਡਾਨੀ ਦੇ ਊਰਜਾ ਪ੍ਰੋਜੈਕਟ ਦੀ ਪ੍ਰਵਾਨਗੀ ’ਤੇ ਉਠਾਏ ਜਾ ਸਕਦੇ ਹਨ ਸਵਾਲ ਅੱਜ ਬਜਟ ਸੈਸ਼ਨ ਦਾ ਲਗਾਤਾਰ ਚੌਥਾ ਦਿਨ ਹੈ। ਜਾਣਕਾਰੀ ਅਨੁਸਾਰ ਬਜਟ ਸੈਸ਼ਨ ਦੇ ਪਿਛਲੇ ਤਿੰਨ ਦਿਨ ਪੂਰੇ ਹੰਗਾਮਿਆਂ…
ਮੋਗਾ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਐਨਕਾਊਂਟਰ
ਜਾਣਕਾਰੀ ਅਨੁਸਾਰ ਅੱਜ ਤੜਕਸਾਰ ਮੋਗਾ ਵਿਖੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਠਭੇੜ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਗੈਂਗਸਟਰ ਪਾਸੋਂ ਪੁਲਿਸ ਉੱਤੇ ਗੋਲੀਆਂ ਚਲਾ…
ਲੁਧਿਆਣਾ ਦੀ ਮਸਜਿਦ ‘ਤੇ ਨਸ਼ੇੜੀਆਂ ਨੇ ਸੁੱਟੀਆਂ ਸ਼ਰਾਬ ਦੀਆਂ ਬੋਤਲਾਂ
ਜਾਣਕਾਰੀ ਅਨੁਸਾਰ ਬੀਤੇ ਦਿਨੀਂ ਲੁਧਿਆਣਾ ਦੀ ਮਸਜਿਦ 'ਤੇ ਕੁੱਝ ਸ਼ਰਾਬੀਆਂ ਵੱਲੋਂ ਨਸ਼ੇ ਵਿੱਚ ਧੁੱਤ ਹੋ ਕੇ ਨਮਾਜ਼ ਪੜ੍ਹਦੇ ਨਮਾਜ਼ਾਂ ਉੱਤੇ ਸ਼ਰਾਬ ਦੀਆਂ ਬੋਤਲਾਂ ਸੁੱਟ ਦਿੱਤੀਆਂ ਗਈਆਂ। ਜਿਸ ਉਪਰੰਤ ਜਦ ਪੁਲਿਸ…
ਫਿਰੋਜ਼ਪੁਰ ‘ਚ ਪੈਂਚਰ ਵਾਲੀ ਦੁਕਾਨ ‘ਤੇ ਵਾਪਰੀ ਵੱਡੀ ਘਟਨਾ
ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੀ ਇੱਕ ਪੈਂਚਰ ਵਾਲੀ ਦੁਕਾਨ 'ਤੇ ਇੱਕ ਨੌਜਵਾਨ ਵੱਲੋਂ ਜਦ ਇੱਕ ਟਾਇਰ ਵਿੱਚ ਹਵਾ ਭਰੀ ਜਾ ਰਹੀ ਸੀ ਤਾਂ ਅਚਾਨਕ ਟਾਇਰ ਫੱਟਣ ਕਾਰਨ ਨੌਜਵਾਨ ਹਵਾ ਵਿੱਚ ਉੱਛਲ…
ਜਲੰਧਰ ਦੇ ਢਾਬਾ ਮਾਲਕ ‘ਤੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ
ਕੱਲ੍ਹ ਰਾਤ ਜਲੰਧਰ ਦੇ ਪ੍ਰਿੰਸ ਨਾਮ ਦੇ ਢਾਬਾ ਮਾਲਕ 'ਤੇ ਚਾਰ ਤੋਂ ਪੰਜ ਅਣਪਛਾਤੇ ਵਿਅਕਤੀਆਂ ਵੱਲੋਂ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਬਾਰੇ ਢਾਬੇ ਦੇ ਮਾਲਕ ਦਾ ਕਹਿਣਾ ਹੈ…
ਹੁਸ਼ਿਆਰਪੁਰ ਦੇ ਪਿੰਡ ਜੱਟਪੁਰ ‘ਚ ਵਾਪਰਿਆ ਭਿਆਨਕ ਹਾਦਸਾ
ਇਹ ਘਟਨਾ ਹੁਸ਼ਿਆਰਪੁਰ ਦੇ ਪਿੰਡ ਜੱਟਪੁਰ ਦੀ ਹੈ ਜਿਥੇ ਇੱਕ 34 ਸਾਲ ਦੇ ਮੋਟਰਸਾਈਕਲ ਸਵਾਰ ਦੀ ਦੋ ਤੇਜ਼ ਰਫਤਾਰ ਕਾਰਨ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ ਹੈ। ਮਿਰਤਕ…
ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ
ਮੋਹਾਲੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਅੱਜ ਅੱਤਵਾਦੀ ਹਰਵਿੰਦਰ ਰਿੰਦਾ ਦੇ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ ਦੱਸ ਦਈਏ ਕਿ ਗ੍ਰਿਫਤਾਰੀ ਦੌਰਾਨ ਇਹਨਾਂ ਮੁਲਜ਼ਮਾਂ ਪਾਸੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ।…
