ਕਪਿਲ ਸ਼ਰਮਾ ਅਤੇ ਰਾਜਪਾਲ ਯਾਦਵ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ ਅਣਪਛਾਤੇ ਵਿਅਕਤੀ ਨੇ ਭੇਜਿਆ ਧਮਕੀ ਭਰਿਆ ਮੇਲ
ਕਪਿਲ ਸ਼ਰਮਾ ਸ਼ੋਅ ਦੇ ਮੁੱਖ ਅਦਾਕਾਰ ਅਤੇ ਕਾਮੇਡੀਅਨ ਕਪਿਲ ਸ਼ਰਮਾ ਸਣੇ ਮਸ਼ਹੂਰ ਅਦਾਕਾਰ ਅਤੇ ਕਾਮੇਡੀਅਨ ਰਾਜਪਾਲ ਯਾਦਵ ਨੂੰ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਇਹ ਧਮਕੀ ਕਿਸੇ ਅਣਪਛਾਤੇ…
ਤਬਲਾ ਵਾਦਕ ਜ਼ਾਕਿਰ ਹੁਸੈਨ ਦੀ ਯਾਦ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ
ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਦੇ ਭਰਾ ਫਜ਼ਲ ਕੁਰੈਸ਼ੀ ਨੇ ਜ਼ਾਕਿਰ ਹੁਸੈਨ, ਜਿਹਨਾਂ ਦਾ ਕੁੱਝ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ, ਦੀ ਯਾਦ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਖੰਡ…
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੀ ਵੱਡੀ ਸਫ਼ਲਤਾ ਪਾਕਿਸਤਾਨ ਤੋਂ ਅਸਲਾ ਮੰਗਵਾਉਣ ਦੇ ਜੁਰਮ ‘ਚ ਇੱਕ ਨੌਜਵਾਨ ਨੂੰ ਕੀਤਾ ਕਾਬੂ
ਜ਼ਿਲ੍ਹਾ ਅੰਮ੍ਰਿਤਸਰ ਦੀ ਪੁਲਿਸ ਵੱਲੋਂ ਪਾਕਿਸਤਾਨ ਤੋਂ ਗੈਰ ਕਾਨੂੰਨੀ ਢੰਗ ਨਾਲ ਅਸਲਾ ਮੰਗਵਾਉਣ ਦੇ ਜੁਰਮ ਵਿੱਚ ਪੰਜਾਬ ਦੇ ਸਰਹੱਦੀ ਪਿੰਡ ਭੂਸੇ ਦੇ ਇੱਕ ਨੌਜਵਾਨ ਨੂੰ ਅਸਲੇ ਸਮੇਤ ਗ੍ਰਿਫਤਾਰ ਕੀਤਾ ਗਿਆ…
ਜਲੰਧਰ ਦੇ ਪਠਾਨਕੋਟ ਰੋਡ ’ਤੇ ਪੰਜਾਬ ਰੋਡਵੇਜ਼ ਨੇ ਕੁਚਲੇ ਤਿੰਨ ਮੋਟਰਸਾਈਕਲ ਸਵਾਰ ਇੱਕ ਮੋਟਰਸਾਈਕਲ ਸਵਾਰ ਦੀ ਮੌਤ, ਦੋ ਜ਼ਖਮੀ
ਅੱਜ ਸਵਾਰੀਆਂ ਨਾਲ ਭਰੀ ਤੇਜ਼ ਰਫ਼ਤਾਰ ਪੰਜਾਬ ਰੋਡਵੇਜ਼ ਦੀ ਬੱਸ ਦੇ ਡਰਾਈਵਰ ਨੇ ਜਲੰਧਰ ਦੇ ਪਠਾਨਕੋਟ ਰੋਡ ’ਤੇ ਤਿੰਨ ਮੋਟਰਸਾਈਕਲ ਸਵਾਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਜਿਸ ਦੌਰਾਨ ਇੱਕ…
ਪੰਜਾਬ ‘ਚ ਈਸਾਈ ਧਰਮ ਦੀ ਵੱਧ ਰਹੀ ਹੈ ਆਬਾਦੀ ਪਿਛਲੇ ਦੋ ਸਾਲਾਂ ‘ਚ 3.5 ਲੱਖ ਲੋਕਾਂ ਨੇ ਅਪਣਾਇਆ ਇਹ ਧਰਮ
ਈਸਾਈ ਧਰਮ ਦੇ ਪ੍ਰਚਾਰਕ ਪੰਜਾਬ 'ਚ ਆਪਣੀ ਆਬਾਦੀ ਨੂੰ ਵਧਾਉਂਦੇ ਹੋਏ ਨਜ਼ਰ ਆ ਰਹੇ ਹਨ। ਜਾਣਕਾਰੀ ਅਨੁਸਾਰ ਈਸਾਈ ਧਰਮ ਪਿਛਲੇ ਦੋ ਸਾਲਾਂ 'ਚ ਪੰਜਾਬ ਦੇ 3.5 ਲੱਖ ਲੋਕਾਂ ਵੱਲੋਂ ਅਪਣਾਇਆ…
ਵਿਧਾਨ ਸਭਾ ਚੋਣਾਂ ਅਤੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਰਾਜਧਾਨੀ ਦੀਆਂ 150 ਸਰਹੱਦਾਂ ਸੀਲ 162 ਥਾਵਾਂ ‘ਤੇ ਹੋਵੇਗੀ ਨਾਕੇਬੰਦੀ, ਪੁਲਿਸ ਰਹੇਗੀ 24 ਘੰਟੇ ਤਾਇਨਾਤ
ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਵੱਲੋਂ ਦਿੱਲੀ ਰਾਜਧਾਨੀ 'ਚ ਵਿਧਾਨ ਸਭਾ ਚੋਣਾਂ ਅਤੇ ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਰਾਜਧਾਨੀ ਦੀਆਂ 150 ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਨਾਲ ਹੀ ਦੱਸ…
ਪੰਜਾਬ ਵਿੱਚ ਬਦਲੇਗਾ ਮੌਸਮ ਪੰਜਾਬ ਦੇ 17 ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ
ਮੌਸਮ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪੰਜਾਬ ਦੇ 17 ਜ਼ਿਲ੍ਹਿਆਂ ਜਿਵੇਂ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਨਵਾਂ ਸ਼ਹਿਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ…
5 ਕਾਰਨ ਜੋ ਤੁਹਾਡਾ ਅਚਾਨਕ ਭਾਰ ਵਧਾ ਸਕਦੇ ਹਨ
ਭਾਰ ਵਧਣਾ ਬਹੁਤ ਸਾਰੇ ਵਿਅਕਤੀਆਂ ਲਈ ਚਿੰਤਾ ਦਾ ਕਾਰਨ ਬਣਿਆ ਰਹਿੰਦਾ ਹੈ ਖਾਸ ਕਰਕੇ ਜਦੋਂ ਇਹ ਅਚਾਨਕ ਵਾਪਰਦਾ ਹੈ। ਜੇਕਰ ਤੁਸੀਂ ਇੱਕ ਸਿਹਤਮੰਦ ਜੀਵਨ ਜੀਅ ਰਹੇ ਹੋ ਤਾਂ ਇਹ ਤੁਹਾਡੇ…
ਬਠਿੰਡਾ: ਕਸਬਾ ਭਗਤਾ ਭਾਈਕਾ ਵਿਖੇ ਅਣ-ਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਸੈਰ ਕਰਦੇ ਪਤੀ ਪਤਨੀ ’ਤੇ ਚਲਾਈਆਂ ਗਈਆਂ ਗੋਲੀਆਂ
ਇਹ ਖ਼ਬਰ ਬਠਿੰਡਾ ਦੇ ਕਸਬਾ ਭਗਤਾ ਭਾਈਕਾ ਦੀ ਹੈ ਜਿੱਥੇ ਸੈਰ ਕਰਦੇ ਪਤੀ ਪਤਨੀ ’ਤੇ ਅਣ-ਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਜਾਣਕਾਰੀ ਅਨੁਸਾਰ ਇੱਕ ਗੋਲੀ ਲੜਕੀ ਦੇ ਪੱਟ…
ਸੁਪਰੀਮ ਕੋਰਟ ਅੱਜ ਕਰੇਗੀ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ’ਤੇ ਸੁਣਵਾਈ ਤਿਹਾੜ ਤੋਂ ਪੰਜਾਬ ਦੀ ਜੇਲ੍ਹ ‘ਚ ਤਬਦੀਲ ਕਰਨ ਦੀ ਹੈ ਮੰਗ
ਜਗਤਾਰ ਸਿੰਘ ਹਵਾਰਾ ਜੋ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਦੋਸ਼ੀ ਠਹਿਰਾਏ ਗਏ ਸਨ, ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ…
