ਸੰਗਰੂਰ ਦੇ ਸ਼ਹਿਰ ਭਵਾਨੀਗੜ੍ਹ ‘ਚ ਵਾਪਰਿਆ ਭਿਆਨਕ ਹਾਦਸਾ ਸਕੂਲ ਬੱਸ ਬਣੀ ਇਸ ਹਾਦਸੇ ਦਾ ਸ਼ਿਕਾਰ 11 ਬੱਚੇ ਜ਼ਖਮੀ
ਪੰਜਾਬ ਰਾਜ ਦੇ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਭਵਾਨੀਗੜ੍ਹ ਵਿਖੇ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ। ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਨਿੱਜੀ ਸਕੂਲ ਦੀ ਬੱਸ ਅਤੇ ਆਈ-20 ਕਾਰ ਵਿਚਕਾਰ ਹੋਇਆ ਜਿਸ…
ਜਲੰਧਰ ਦੀ ਧੀ ਹਰਸੀਰਤ ਕੌਰ ਬਣੀ ‘ਜੂਨੀਅਰ ਮਿਸ ਇੰਡੀਆ’
ਜਲੰਧਰ ਦੀ ਧੀ ਹਰਸੀਰਤ ਕੌਰ ਨੇ 'ਜੂਨੀਅਰ ਮਿਸ ਇੰਡੀਆ' ਦਾ ਖਿਤਾਬ ਹਾਸਿਲ ਕਰਕੇ ਸ਼ਹਿਰ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੋਸ਼ਨ ਕੀਤਾ ਹੈ। ਇਸ ਬੱਚੀ ਨੇ 'ਜੂਨੀਅਰ ਮਿਸ ਇੰਡੀਆ' ਦੀ ਅੱਠ…
ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਅਲਰਟ ਜਾਰੀ ਤਾਪਮਾਨ ‘ਚ 6 ਡਿਗਰੀ ਦੀ ਹੋਈ ਗਿਰਾਵਟ
ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸੰਗਰੂਰ ਸ਼ਹਿਰ ਵਿੱਚ…
ਅੱਜ ਪ੍ਰਧਾਨ ਮੰਤਰੀ ਕਰਨਗੇ ਆਂਧਰਾ ਪ੍ਰਦੇਸ਼ ਦਾ ਦੌਰਾ ਕਈ ਪ੍ਰਾਜੈਕਟਾਂ ਦਾ ਰੱਖਣਗੇ ਨੀਂਹ ਪੱਥਰ
ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਂਧਰਾ ਪ੍ਰਦੇਸ਼ ਦਾ ਦੌਰਾ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਵਿਸ਼ਾਖਾਪਟਨਮ ਵਿੱਚ ਪ੍ਰਧਾਨ ਮੰਤਰੀ ਵੱਲੋਂ 1.85 ਲੱਖ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਵੀਡੀਓ ਰਾਹੀਂ ਉਦਘਾਟਨ ਤੇ…
ਫਰੀਦਕੋਟ ਵਿਖੇ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਦੋ ਸਾਥੀ ਗ੍ਰਿਫਤਾਰ
ਪੁਲਿਸ ਵੱਲੋਂ ਫਰੀਦਕੋਟ ਦੇ ਪਿੰਡ ਬੀੜ ਸਿੱਖਾਂ ਵਾਲਾ ਵਿੱਚ ਇੱਕ ਵੱਡੀ ਵਾਰਦਾਤ ਨੂੰ ਕਾਬੂ ਕਰਦਿਆਂ ਬੰਬੀਹਾ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ …
5 DIY Natural Beauty Remedies ਜੋ ਤੁਹਾਡੀ ਰਸੋਈ ਵਿੱਚ ਪਾਏ ਜਾ ਸਕਦੇ ਹਨ
1. Honey and Lemon Face Mask for Glowing Skin ਸ਼ਹਿਦ ਅਤੇ ਨਿੰਬੂ ਦੋਵੇਂ ਚਮੜੀ ਦੇ ਸ਼ਾਨਦਾਰ ਲਾਭਾਂ ਲਈ ਜਾਣੇ ਜਾਂਦੇ ਹਨ। ਸ਼ਹਿਦ ਇੱਕ ਕੁਦਰਤੀ ਨਮੀ ਹੈ ਜੋ ਚਮੜੀ ਵਿੱਚ ਨਮੀ…
ਕੱਲ੍ਹ ਨਹੀਂ ਹੋਵੇਗੀ ਸਰਕਾਰੀ ਬੱਸਾਂ ਦੀ ਹੜਤਾਲ ਮੁੱਖ ਮੰਤਰੀ ਕਰਨਗੇ ਵਰਕਰਜ਼ ਨਾਲ ਮੀਟਿੰਗ
ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਯੂਨੀਅਨ ਵੱਲੋਂ ਤਿੰਨ ਦਿਨਾਂ ਲਈ (6 ਤੋਂ 8 ਜਨਵਰੀ ਤੱਕ) ਹੜਤਾਲ ਦਾ ਐਲਾਨ ਕੀਤਾ ਗਿਆ ਸੀ। ਪਰੰਤੂ ਅੱਜ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਮਾਨ…
ਲੁਧਿਆਣਾ ਦੇ ਸ਼ੀਤਲਾ ਮਾਤਾ ਮੰਦਰ ‘ਚ 40 ਕਿਲੋ ਚਾਂਦੀ ਦੀ ਚੋਰੀ
ਇਹ ਖ਼ਬਰ ਲੁਧਿਆਣਾ ਦੇ ਭਾਈ ਰਣਧੀਰ ਸਿੰਘ ਨਗਰ ਨਜ਼ਦੀਕ ਸਥਿਤ ਸ਼ੀਤਲਾ ਮਾਤਾ ਮੰਦਰ ਦੀ ਹੈ ਜਿੱਥੇ ਚੋਰਾਂ ਵੱਲੋਂ ਵੱਡੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਮੰਦਿਰ ਦੇ ਪ੍ਰਬੰਧਕਾਂ ਵੱਲੋਂ ਦੱਸਿਆ…
ਕੌਮੀ ਇਨਸਾਫ਼ ਮੋਰਚਾ ਮਾਮਲੇ ਅਧੀਨ ਸਿਮਰਨਜੀਤ ਸਿੰਘ ਮਾਨ ਪੁਲਿਸ ਵੱਲੋਂ ਘਰ ਵਿੱਚ ਨਜ਼ਰਬੰਦ
ਜਾਣਕਾਰੀ ਅਨੁਸਾਰ ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਬਾਪੂ ਗੁਰਚਰਨ ਸਿੰਘ ਵੱਲੋਂ ਅੱਜ ਮੁਹਾਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਨਸਾਫ਼ ਮੋਰਚਾ ਲਗਾਇਆ ਗਿਆ ਅਤੇ ਇਸ ਦੌਰਾਨ ਸੱਦੇ ਇਕੱਠ ਵਿੱਚ ਸ਼੍ਰੋਮਣੀ…
ਅੰਮ੍ਰਿਤਪਾਲ ਸਿੰਘ ਦੇ ਪਿਤਾ ਘਰ ਵਿੱਚ ਕੀਤੇ ਗਏ ਨਜ਼ਰਬੰਦ
ਜਾਣਕਾਰੀ ਅਨੁਸਾਰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਅੱਜ ਘਰ ਵਿੱਚ ਹੀ ਪੁਲਿਸ ਵੱਲੋਂ ਨਜ਼ਰਬੰਦ ਕਰ ਦਿੱਤਾ ਗਿਆ ਹੈ। ਦੱਸਿਆ ਜਾ…