ਪੰਜਾਬ ਮੰਡੀ ਬੋਰਡ ਵਿਭਾਗ ਵੱਲੋਂ ਪੰਜਾਬ ਪੁਲਿਸ ਤੋਂ ੨. ਕਰੋੜ ਦੀ ਮੰਗ
ਪੰਜਾਬ ਪੁਲਿਸ ਵੱਲੋਂ ਪੰਜਾਬ ਮੰਡੀ ਬੋਰਡ ਦੇ ਕਿਸਾਨ ਆਰਾਮ ਘਰਾਂ ’ਚ ਨਾਜਾਇਜ਼ ਕਬਜ਼ੇ ਕੀਤੇ ਜਾ ਰਹੇ ਹਨ ਅਤੇ ਕੋਈ ਕਿਰਾਇਆ ਨਹੀਂ ਦਿੱਤਾ ਜਾ ਰਿਹਾ। ਜਾਣਕਾਰੀ ਅਨੁਸਾਰ ਲਗਭਗ ਸਰਕਾਰੀ ਵਿਭਾਗ ਦੀ…
ਨਿਰਮਲਾ ਸੀਤਾਰਮਨ ਕਰਨਗੇ 8ਵੇਂ ਬਜਟ ਦੀ ਪੇਸ਼ਕਸ਼
ਜਾਣਕਾਰੀ ਅਨੁਸਾਰ 1 ਫਰਵਰੀ 2025 ਨੂੰ ਸਵੇਰੇ 11 ਵਜੇ ਦੇਸ਼ ਦਾ ਅੱਠਵਾਂ ਬਜਟ ਜਾਰੀ ਕੀਤਾ ਜਾਵੇਗਾ। ਇਹ ਬਜਟ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ 2019 ਵਿੱਚ ਨਿਰਮਲਾ…
ਗੁਰਦੁਆਰਿਆਂ ਦੀਆਂ ਵੇਚੀਆਂ ਜਾ ਰਹੀਆਂ ਹਨ ਜਾਇਦਾਦਾਂ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦਾ ਬਿਆਨ ਗੁਰੂ ਘਰ ਲਈ ਸਾਨੂੰ ਕਰਨਾ ਚਾਹੀਦਾ ਹੈ ਇਕੱਠ
ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਵੱਡਾ ਬਿਆਨ ਕਰਦਿਆਂ ਕਿਹਾ ਹੈ ਕਿ ਗੁਰਦੁਆਰਿਆਂ ਦੀਆਂ ਜਾਇਦਾਦਾਂ ਵੇਚੀਆਂ ਜਾ ਰਹੀਆਂ ਹਨ। ਸਾਨੂੰ ਸਾਰਿਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ ਅਤੇ ਕਦਮ ਚੁੱਕਣੇ ਚਾਹੀਦੇ…
ਪੰਜਾਬ ਵਿੱਚ ਸੜਕ ਹਾਦਸਿਆਂ ਦੇ 5 ਕਾਰਨ
ਸੜਕ ਹਾਦਸੇ ਪੰਜਾਬ ਵਿੱਚ ਇੱਕ ਵੱਡੀ ਚਿੰਤਾ ਦਾ ਮੁੱਦਾ ਹਨ ਜੋ ਕਿ ਅਣਗੌਲੀ ਡਰਾਈਵਿੰਗ ਅਤੇ ਖ਼ਰਾਬ ਸੜਕ ਢਾਂਚੇ ਦੇ ਕਾਰਨ ਹਜ਼ਾਰਾਂ ਲੋਕਾਂ ਦੀ ਜਾਨ ਨੂੰ ਆਪਣੀ ਲਪੇਟ ਵਿੱਚ ਲੈ ਲੈਂਦੇ…
ਭਾਜਪਾ ਪਾਰਟੀ ਹਰਪ੍ਰੀਤ ਕੌਰ ਬਬਲਾ 19 ਵੋਟਾਂ ਨਾਲ ਚੰਡੀਗੜ੍ਹ ਮੇਅਰ ਘੋਸ਼ਿਤ
ਚੰਡੀਗੜ੍ਹ 'ਚ ਮੇਅਰ ਦੀ ਚੋਣ ਦੌਰਾਨ ਆਪ ਅਤੇ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ ਅਤੇ ਭਾਜਪਾ ਪਾਰਟੀ ਹਰਪ੍ਰੀਤ ਕੌਰ ਬਬਲਾ ਦੀ ਜਿੱਤ ਹੋਈ ਹੈ। ਜਾਣਕਾਰੀ ਅਨੁਸਾਰ ਭਾਜਪਾ ਪਾਰਟੀ ਹਰਪ੍ਰੀਤ ਕੌਰ…
ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਤੇਜ਼ ਰਫ਼ਤਾਰ ਗੱਡੀ ਦਾ ਕਹਿਰ 4 ਤੋਂ 5 ਗੱਡੀਆਂ ਹੋਈਆਂ ਚਕਨਾ ਚੂਰ ਜਾਨੀ ਨੁਕਸਾਨ ਤੋਂ ਰਿਹਾ ਬਚਾਅ
ਕੱਲ੍ਹ ਰਾਤ ਲੁਧਿਆਣਾ ਦੇ ਫਿਰੋਜ਼ਪੁਰ ਰੋਡ 'ਤੇ ਦਰਦਨਾਕ ਹਾਦਸਾ ਵਾਪਰਿਆ ਹੈ ਜਿਸ ਦੌਰਾਨ ਇੱਕ ਤੇਜ਼ ਰਫਤਾਰ ਜੈਟਾ ਗੱਡੀ ਨੇ 4 ਤੋਂ 5 ਗੱਡੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ…
ਅਮਰੀਕਾ ਯਾਤਰੀ ਜਹਾਜ਼ ਤੇ ਹੈਲੀਕਾਪਟਰ ਦੀ ਆਪਸ ‘ਚ ਟੱਕਰ 60 ਲੋਕਾਂ ਦੀ ਮੌਤ ਹੋਣ ਦਾ ਖ਼ਦਸ਼ਾ
ਜਾਣਕਾਰੀ ਅਨੁਸਾਰ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ.ਸੀ. ਵਿਖੇ ਯਾਤਰੀ ਜਹਾਜ਼ ਅਤੇ ਹੈਲੀਕਾਪਟਰ ਦੀ ਭਿਆਨਕ ਟੱਕਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੌਰਾਨ ਯਾਤਰੀ ਜਹਾਜ਼…
ਚੰਡੀਗੜ੍ਹ ‘ਚ ਮੇਅਰ ਚੋਣ ਦੀ ਪ੍ਰਕਿਰਿਆ ਦੀ ਹੋਈ ਸ਼ੁਰੂਆਤ ਵੱਡੀ ਗਿਣਤੀ ਵਿੱਚ ਸੁਰੱਖਿਆ ਕਰਮੀ ਤਾਇਨਾਤ
ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਵਿੱਚ ਨਗਰ ਨਿਗਮ ਮੇਅਰ ਦੀ ਚੋਣ ਲਈ ਪ੍ਰਕਿਰਿਆ ਦੀ ਸ਼ੁਰੂਆਤ ਹੋ ਚੁੱਕੀ ਹੈ। ਚੋਣਾਂ ਨੂੰ ਮੁੱਖ ਰੱਖਦਿਆਂ ਚੰਡੀਗੜ੍ਹ ਪੁਲਿਸ ਵਿਭਾਗ ਵੱਲੋਂ ਨਿਗਮ ਦਫ਼ਤਰ ਦੇ ਬਾਹਰ ਵੱਡੀ…
ਕਿਲ੍ਹਾ ਰਾਏਪੁਰ ਦੀਆਂ ਪੇਂਡੂ ਉਲੰਪਿਕ ਖੇਡਾਂ 31 ਜਨਵਰੀ ਤੋਂ ਹੋਣਗੀਆਂ ਸ਼ੁਰੂ
ਜਾਣਕਾਰੀ ਅਨੁਸਾਰ ਲੁਧਿਆਣਾ ਦੇ ਨੇੜੇ ਕਿਲ੍ਹਾ ਰਾਏਪੁਰ ਦੀਆਂ ਉਲੰਪਿਕ ਖੇਡਾਂ ਦੀ ਸ਼ੁਰੂਆਤ 31 ਜਨਵਰੀ ਨੂੰ ਹੋਵੇਗੀ ਅਤੇ ਇਹ ਖੇਡਾਂ 2 ਫਰਵਰੀ ਤੱਕ ਚੱਲਣਗੀਆਂ। ਇਹਨਾਂ ਖੇਡਾਂ ਵਿੱਚ ਲੁਧਿਆਣਾ ਦਾ ਪ੍ਰਸ਼ਾਸਨ ਵੀ…
ਜਾਣੋ ਮਹਾਕੁੰਭ ਦਾ ਇਤਿਹਾਸ
ਮਹਾਕੁੰਭ ਨੂੰ ਹਿੰਦੂ ਧਰਮ ਦਾ ਸਭ ਤੋਂ ਵੱਡਾ ਆਧਿਆਤਮਿਕ ਅਤੇ ਧਾਰਮਿਕ ਮੇਲਾ ਕਿਹਾ ਜਾਂਦਾ ਹੈ ਜੋ ਹਰ 12 ਸਾਲਾਂ ਵਿੱਚ ਇੱਕ ਵਾਰ ਮਨਾਇਆ ਜਾਂਦਾ ਹੈ। ਇਹ ਮੇਲਾ ਚਾਰ ਪਵਿੱਤਰ ਨਗਰਾਂ…