ਗਾਇਕ ਰਵਿੰਦਰ ਗਰੇਵਾਲ ਦੀ ਧੀ ਦਾ ਗਾਇਕ ਹਿੰਮਤ ਸੰਧੂ ਨਾਲ ਹੋਇਆ ਵਿਆਹ
ਪੰਜਾਬੀ ਸੰਗੀਤ ਜਗਤ ‘ਚ ਮਸ਼ਹੂਰ ਗਾਇਕ ਹਿੰਮਤ ਸੰਧੂ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਗਾਇਕ ਹਿੰਮਤ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਈਆਂ ਹਨ। ਜਿਨ੍ਹਾਂ ਨੂੰ ਵੇਖਣ…
ਪ੍ਰਧਾਨ ਮੰਤਰੀ ਨੇ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਜਿੱਤਣ ’ਤੇ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ
ਨਵੀਂ ਦਿੱਲੀ, 21 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਜਿੱਤਣ ’ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਤੁਸੀਂ ਟੂਰਨਾਮੈਂਟ ਦੌਰਾਨ…
ਸ਼ਰਾਬ ਨੀਤੀ ਮਾਮਲਾ: ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਅੱਜ ਦਿੱਲੀ ਹਾਈਕੋਰਟ ਵਿਚ ਹੋਵੇਗੀ ਸੁਣਵਾਈ
ਨਵੀਂ ਦਿੱਲੀ, 21 ਨਵੰਬਰ- ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਅੱਜ ਦਿੱਲੀ ਹਾਈਕੋਰਟ ’ਚ ਸੁਣਵਾਈ ਹੋਵੇਗੀ। ਕੇਜਰੀਵਾਲ ਨੇ ਹੇਠਲੀ ਅਦਾਲਤ ਦੇ ਫੈਸਲੇ…
ਆਪ ਨੇ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੱਦੀ ਪੀ.ਏ.ਸੀ. ਦੀ ਮੀਟਿੰਗ
ਨਵੀਂ ਦਿੱਲੀ, 21 ਨਵੰਬਰ- ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਆਮ ਆਦਮੀ ਪਾਰਟੀ (ਆਪ) ਨੇ ਅੱਜ ਆਪਣੀ ਸਿਆਸੀ ਮਾਮਲਿਆਂ ਬਾਰੇ ਕਮੇਟੀ…
ਜਾਪਾਨ : ਸਟਾਰਟ-ਅੱਪਸ ਨੂੰ ਸਮਰਥਨ ਦੇਣ ਲਈ “ਟੈਕ ਹੱਬ ਯੋਕੋਹਾਮਾ” ਕੀਤਾ ਲਾਂਚ
ਯੋਕੋਹਾਮਾ , 20 ਨਵੰਬਰ (ਏ. ਐਨ. ਆਈ.):ਯੋਕੋਹਾਮਾ ਸਿਟੀ ਨੇ ਗਲੋਬਲ ਸਟਾਰਟ-ਅੱਪ ਕੰਪਨੀਆਂ ਨੂੰ ਸਮਰਥਨ ਦੇਣ ਲਈ "ਟੈਕ ਹੱਬ ਯੋਕੋਹਾਮਾ" ਦੀ ਸ਼ੁਰੂਆਤ ਕੀਤੀ ਹੈ, ਜੋ ਨਵੀਨਤਾ ਨੂੰ ਉਤਸ਼ਾਹਿਤ ਕਰਨ ਵੱਲ ਇਕ…
ਗੌਤਮ ਅਡਾਨੀ ’ਤੇ ਨਿਊਯਾਰਕ ਵਿਚ ਧੋਖਾਧੜੀ ਤੇ ਰਿਸ਼ਵਤ ਦੇਣ ਦਾ ਲੱਗਾ ਦੋਸ਼
ਨਿਊਯਾਰਕ, 21 ਨਵੰਬਰ- ਨਿਊਯਾਰਕ ਦੀ ਫੈਡਰਲ ਕੋਰਟ ’ਚ ਹੋਈ ਸੁਣਵਾਈ ’ਚ ਗੌਤਮ ਅਡਾਨੀ ਸਮੇਤ 8 ਲੋਕਾਂ ’ਤੇ ਅਰਬਾਂ ਦੀ ਧੋਖਾਧੜੀ ਅਤੇ ਰਿਸ਼ਵਤਖੋਰੀ ਦਾ ਦੋਸ਼ ਲਗਾਇਆ ਗਿਆ ਹੈ। ਸੰਯੁਕਤ ਰਾਜ ਦੇ…
ਰਾਜਧਾਨੀ ਵਿਚ ਹਵਾ ਦੀ ਗੁਣਵੱਤਾ ਸੂਚਕ ਅੰਕ ‘ਬਹੁਤ ਮਾੜੀ’ ਸ਼੍ਰੇਣੀ ਵਿਚ
ਨਵੀਂ ਦਿੱਲੀ , 21 ਨਵੰਬਰ - ਦਿੱਲੀ ਪੁਲਿਸ ਨੇ ਸੋਸ਼ਲ ਮੀਡੀਆ ਅਤੇ ਈ-ਕਾਮਰਸ ਪਲੇਟਫਾਰਮਾਂ ਨੂੰ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ ਦੇ ਵਿਚਕਾਰ ਰਾਸ਼ਟਰੀ ਰਾਜਧਾਨੀ ਖੇਤਰ ਦੇ ਅੰਦਰ ਪਟਾਕਿਆਂ ਦੀ ਆਨਲਾਈਨ…
ਪ੍ਰਧਾਨ ਮੰਤਰੀ ਨੂੰ ਦਿੱਤਾ ਗਿਆ ਗੁਆਨਾ ਦਾ ਸਰਵਉੱਚ ਨਾਗਰਿਕ ਸਨਮਾਨ
ਗੁਆਨਾ, 21 ਨਵੰਬਰ- ਗੁਆਨਾ ਦੇ ਰਾਸ਼ਟਰਪਤੀ ਡਾ. ਇਰਫਾਨ ਅਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਰਜਟਾਊਨ ’ਚ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ‘ਆਰਡਰ ਆਫ ਐਕਸੀਲੈਂਸ’ ਨਾਲ ਸਨਮਾਨਿਤ ਕੀਤਾ। ਇਸ ਦੌਰਾਨ…
ਪ੍ਰਧਾਨ ਮੰਤਰੀ ਕੈਰੇਬੀਅਨ ਦੇਸ਼ ਡੋਮਿਨਿਕਾ ਵਲੋਂ ‘ਦ ਡੋਮਿਨਿਕਾ ਐਵਾਰਡ ਆਫ਼ ਆਨਰ’ ਨਾਲ ਸਨਮਾਨਿਤ
ਜਾਰਜਟਾਊਨ, 21 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਆਨਾ ਵਿਚ ਕੈਰੇਬੀਅਨ ਦੇਸ਼ ਡੋਮਿਨਿਕਾ ਵਲੋਂ ‘ਦ ਡੋਮਿਨਿਕਾ ਐਵਾਰਡ ਆਫ਼ ਆਨਰ’ ਨਾਲ ਸਨਮਾਨਿਤ ਕੀਤਾ ਗਿਆ ਹੈ। ਡੋਮਿਨਿਕਾ ਦੀ ਰਾਸ਼ਟਰਪਤੀ ਸਿਲਵੇਨੀ ਬਰਟਨ ਨੇ…
SBI, HDFC, BOB ਅਤੇ ICICI ਬੈਂਕ ਦੇ ਗਾਹਕ ਇਹਨਾਂ ਚੀਜ਼ਾਂ ਨੂੰ ਬੈਂਕ ਲਾਕਰ ਵਿੱਚ ਨਹੀਂ ਰੱਖ ਸਕਦੇ, ਚੈਕ ਕਰੋ ਪੂਰੀ List
Bank lockers Rules: ਬੈਂਕ ਲਾਕਰ ਤੁਹਾਡੀਆਂ ਕੀਮਤੀ ਚੀਜ਼ਾਂ ਨੂੰ ਸੁਰੱਖਿਅਤ ਰੱਖਣ ਦਾ ਵਧੀਆ ਤਰੀਕਾ ਹੈ। ਤੁਸੀਂ ਇਸ ਵਿੱਚ ਆਪਣਾ ਕੀਮਤੀ ਸਮਾਨ ਸੁਰੱਖਿਅਤ ਰੱਖ ਸਕਦੇ ਹੋ, ਪਰ ਹਰ ਚੀਜ਼ ਨੂੰ ਇਸ…