ਈਰਾਨ ਵੱਲੋਂ ਇਜ਼ਰਾਈਲ ‘ਤੇ ਹਮਲੇ ਤੋਂ ਬਾਅਦ ਜੰਗਬੰਦੀ ਦਾ ਐਲਾਨ
ਈਰਾਨੀ ਸਰਕਾਰੀ ਟੈਲੀਵਿਜ਼ਨ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਅਨੁਸਾਰ ਈਰਾਨ ਨੇ 12 ਦਿਨ ਲਗਾਤਾਰ ਇਜ਼ਰਾਈਲ 'ਤੇ ਕਈ ਮਿਜ਼ਾਈਲਾਂ ਦਾਗਣ ਤੋਂ ਬਾਅਦ ਜੰਗਬੰਦੀ ਦਾ ਐਲਾਨ ਕਰ ਦਿੱਤਾ ਹੈ। ਨਾਲ ਹੀ ਦੱਸ…
ਹਲਕਾ ਮਜੀਠਾ ਦੇ ਪਿੰਡ ਰਾਮਦੀਵਾਲੀ ਮੁਸਲਮਾਨਾਂ ‘ਚ ਇੱਕ ਮੈਡੀਕਲ ਸਟੋਰ ਮਾਲਕ ‘ਤੇ ਗੈਂਗਸਟਰਾਂ ਨੇ ਕੀਤੀ ਫਾਇਰਿੰਗ
ਅੰਮ੍ਰਿਤਸਰ ਦੇ ਮੱਤੇਵਾਲ ਕਸਬੇ ਨੇੜਲੇ ਪਿੰਡ ਰਾਮਦੀਵਾਲੀ ਮੁਸਲਮਾਨਾਂ ਵਿੱਚ ਇੱਕ ਮੈਡੀਕਲ ਸਟੋਰ ਮਾਲਕ ਨੂੰ ਲਗਾਤਾਰ ਗੈਂਗਸਟਰਾਂ ਵੱਲੋਂ ਫਿਰੌਤੀ ਲਈ ਧਮਕੀਆਂ ਮਿਲ ਰਹੀਆਂ ਸਨ। ਇਸ ਸਬੰਧੀ ਥਾਣਾ ਮੱਤੇਵਾਲ ਵਿੱਚ ਸ਼ਿਕਾਇਤ ਦਰਜ…
ਮੋਗਾ ਦੇ ਮਹਾਵੀਰ ਨਗਰ ਵਿਖੇ ਅਣ-ਪਛਾਤੇ ਵਿਅਕਤੀ ਵੱਲੋਂ ਇੱਕ ਨੌਜਵਾਨ ‘ਤੇ ਕੀਤੀ ਗਈ ਫਾਇਰਿੰਗ
ਮੋਗਾ ਦੇ ਮਹਾਵੀਰ ਨਗਰ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਅਣਪਛਾਤੇ ਵਿਅਕਤੀ ਵੱਲੋਂ ਇੱਕ ਨੌਜਵਾਨ 'ਤੇ 4 ਤੋਂ 5 ਗੋਲੀਆਂ ਚਲਾਈਆਂ ਗਈਆਂ। ਜਾਣਕਾਰੀ ਅਨੁਸਾਰ, ਨੌਜਵਾਨ ਆਪਣੇ ਘਰ ਦੇ…
ਥਾਣਾ ਭਿੰਡੀ ਸੈਦਾਂ ਦੀ ਪੁਲਿਸ ਦੀ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ
ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਐਸ.ਐਸ.ਪੀ. ਮਨਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਭਿੰਡੀ ਸੈਦਾਂ ਦੀ ਟੀਮ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ…
ਭਲਕੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਲਈ ਹੋਣਗੇ ਰਵਾਨਾ
ਜਾਣਕਾਰੀ ਅਨੁਸਾਰ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਹੁਣ 25 ਜੂਨ ਯਾਨੀ ਕੱਲ੍ਹ ਨੂੰ ਐਕਸੀਓਮ-4 ਮਿਸ਼ਨ ਤਹਿਤ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਲਈ ਰਵਾਨਾ ਹੋਣਗੇ। ਨਾਸਾ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਮਿਸ਼ਨ…
ਦਿਲਜੀਤ ਦੋਸਾਂਝ ਦੀ ‘ਸਰਦਾਰ ਜੀ 3’ ਫ਼ਿਲਮ ਭਾਰਤ ‘ਚ ਨਹੀਂ ਹੋਵੇਗੀ ਰਿਲੀਜ਼
ਦਿਲਜੀਤ ਦੋਸਾਂਝ ਨੇ 'ਸਰਦਾਰ ਜੀ 3' ਦਾ ਟ੍ਰੇਲਰ ਰਿਲੀਜ਼ ਕਰ ਦਿੱਤਾ ਹੈ, ਜਿਸ ਵਿੱਚ ਪਾਕਿਸਤਾਨੀ ਅਦਾਕਾਰਾ ਹਾਨਿਆ ਆਮਿਰ ਦੀ ਐਂਟਰੀ ਦੀ ਪੁਸ਼ਟੀ ਹੋ ਗਈ ਹੈ। ਜਿਸ ਵਜੋਂ ਇਹ ਫਿਲਮ ਭਾਰਤ…
ਬਰਨਾਲਾ ਦੇ ਪਿੰਡ ਵਜੀਦਕੇ ਕਲਾਂ ਦੇ ਬੱਸ ਅੱਡੇ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ
ਅੱਜ ਲੁਧਿਆਣਾ-ਬਠਿੰਡਾ ਮੁੱਖ ਮਾਰਗ ਉੱਤੇ ਪਿੰਡ ਵਜੀਦਕੇ ਕਲਾਂ ਬੱਸ ਅੱਡੇ ਨੇੜੇ ਹੋਈ ਦੋ ਕਾਰਾਂ ਦੀ ਸਿੱਧੀ ਟੱਕਰ ਵਿੱਚ ਇੱਕ ਲੜਕੀ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਲੋਕ ਜ਼ਖਮੀ…
ਇਜ਼ਰਾਈਲੀ ਹਮਲਿਆਂ ‘ਚ ਈਰਾਨ ਦੇ 950 ਲੋਕਾਂ ਦੀ ਮੌਤ
ਈਰਾਨ ਵਿੱਚ ਹੋ ਰਹੇ ਇਜ਼ਰਾਈਲੀ ਹਮਲਿਆਂ ਕਾਰਨ ਹਾਲਾਤ ਬੇਹੱਦ ਨਾਜ਼ੁਕ ਹੋ ਗਏ ਹਨ। ਮਨੁੱਖੀ ਅਧਿਕਾਰ ਸੰਗਠਨ ਵੱਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਮੁਤਾਬਕ, ਹੁਣ ਤੱਕ ਈਰਾਨ ਦੇ 950 ਲੋਕਾਂ ਦੀ ਮੌਤ…
ਦਿੱਲੀ ‘ਚ ਭਾਰਤੀ ਮੌਸਮ ਵਿਭਾਗ ਵੱਲੋਂ ਮੀਂਹ, ਗਰਜ-ਤੂਫ਼ਾਨ ਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ
ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਦਿੱਲੀ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਅਲਰਟ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼, ਬਿਜਲੀ ਸਮੇਤ ਗਰਜ-ਤੂਫ਼ਾਨ, ਅਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਤੇਜ਼ ਹਵਾਵਾਂ…
ਗੁਰਦਾਸਪੁਰ ਦੇ ਪਿੰਡ ਨਿਕੋਸਰਾ ਵਿਖੇ ਮੋਟਰਸਾਈਕਲ ਸਵਾਰ ਦੋ ਨਾਬਾਲਗ ਦੋਸਤਾਂ ਦੀ ਸੜਕ ਹਾਦਸੇ ‘ਚ ਮੌਤ
ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਹਲਕੇ ਅਧੀਨ ਆਉਂਦੇ ਨਿਕੋਸਰਾ ਪਿੰਡ ਨੇੜੇ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ ਹੈ, ਜਿਸ ਦੌਰਾਨ ਦੋ ਨਾਬਾਲਗ ਦੋਸਤਾਂ ਦੀ ਮੌਕੇ 'ਤੇ ਮੌਤ…
