ਚੰਡੀਗੜ੍ਹ ‘ਚ BJP ਦੇ ਸਾਰੇ ਕੌਂਸਲਰ ਦੇਣਗੇ ਅਸਤੀਫ਼ਾ
ਜਾਣਕਾਰੀ ਅਨੁਸਾਰ ਯੂ.ਟੀ. ਪ੍ਰਸ਼ਾਸਨ ਵੱਲੋਂ 31 ਮਾਰਚ ਨੂੰ ਪ੍ਰਾਪਰਟੀ ਟੈਕਸ ਵਿੱਚ ਵਾਧਾ ਕੀਤਾ ਗਿਆ ਸੀ ਜਿਸ ਦੇ ਚੱਲਦਿਆਂ ਚੰਡੀਗੜ੍ਹ 'ਚ BJP ਦੇ ਸਾਰੇ ਕੌਂਸਲਰ ਅਸਤੀਫ਼ਾ ਦੇਣ ਬਾਰੇ ਵਿਚਾਰ ਚਰਚਾ ਕਰ…
ਪੰਜਾਬ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ
ਜਾਣਕਾਰੀ ਅਨੁਸਾਰ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਪਣੇ ’ਤੇ ਹੋਈ ਐਫ਼.ਆਈ.ਆਰ. ਰੱਦ ਕਰਵਾਉਣ ਸੰਬੰਧੀ ਦਾਖਲ ਕੀਤੀ ਗਈ ਪਟੀਸ਼ਨ ’ਤੇ ਸੁਣਵਾਈ ਹੋਈ ਹੈ। ਜਿਸ ਤੋਂ ਬਾਅਦ…
ਬੀ.ਐਸ.ਐਫ਼. ਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਵੱਡੀ ਕਾਰਵਾਈ
ਜਾਣਕਾਰੀ ਅਨੁਸਾਰ ਬੀ.ਐਸ.ਐਫ਼. ਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਇਲਾਕੇ 'ਚੋਂ ਨਸ਼ੇ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਇਸ ਦੌਰਾਨ 2…
ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਿਵਲ ਹਸਪਤਾਲਾਂ ਦੀ ਸਮਾਂ ਸਾਰਣੀ ‘ਚ ਬਦਲਾਅ
ਵਧਦੀ ਗਰਮੀ ਨੂੰ ਦੇਖਦਿਆਂ ਪੰਜਾਬ ਦੇ ਸਿਵਲ ਹਸਪਤਾਲਾਂ ਦੀ ਸਮਾਂ ਸਾਰਣੀ 'ਚ ਬਦਲਾਅ ਕੀਤਾ ਗਿਆ ਹੈ। ਦੱਸ ਦਈਏ ਕਿ ਪਹਿਲਾਂ OPD ਖੁੱਲਣ ਦਾ ਸਮਾਂ 9 ਵਜੇ ਸੀ ਹੁਣ ਡਾਕਟਰਾਂ ਦੇ…
ਸਨੀ ਦਿਓਲ ਦੀ ਫਿਲਮ ‘ਜਾਟ’ ਕਾਰਨ ਪੰਜਾਬ ‘ਚ ਮਚਿਆ ਵਿਵਾਦ
ਜਾਣਕਾਰੀ ਅਨੁਸਾਰ ਸਨੀ ਦਿਓਲ ਦੀ ਫਿਲਮ 'ਜਾਟ' ਜੋ 10 ਅਪ੍ਰੈਲ ਨੂੰ ਰਿਲੀਜ਼ ਹੋਈ ਸੀ, ਦਾ ਵਿਰੋਧ ਈਸਾਈ ਧਰਮ ਵੱਲੋਂ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਇਸ ਫਿਲਮ ਵਿੱਚ ਇੱਕ…
ਅੱਜ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ
ਜਾਣਕਾਰੀ ਅਨੁਸਾਰ ਅੱਜ SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਵੇਗੀ ਜੋ ਕਿ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਸਵੇਰੇ 11 ਵਜੇ ਦੇ ਕਰੀਬ ਹੋਵੇਗੀ। ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ…
ਗੁਰੂਹਰਸਹਾਏ: ਫਰੀਦਕੋਟ ਰੋਡ ‘ਤੇ ਤਿੰਨ ਗੱਡੀਆਂ ਦੀ ਹੋਈ ਭਿਆਨਕ ਟੱਕਰ
ਜਾਣਕਾਰੀ ਅਨੁਸਾਰ ਫਰੀਦਕੋਟ ਰੋਡ 'ਤੇ ਸਥਿਤ ਚੰਦਨ ਪੈਲੇਸ ਦੇ ਨੇੜੇ ਇੱਕ ਭਿਆਨਕ ਹਾਦਸਾ ਵਾਪਰਿਆ ਹੈ ਜਿਸ ਦੌਰਾਨ ਤਿੰਨ ਕਾਰਾਂ ਆਪਸ 'ਚ ਟਕਰਾਅ ਗਈਆਂ। ਦੱਸ ਦਈਏ ਕਿ ਇੱਕ ਕਰੇਟਾ ਕਾਰ ਜੋ…
ਮੁਲਜ਼ਮ ਨੇ ਅਦਾਲਤ ਦੀ ਚੌਥੀ ਮੰਜ਼ਿਲ ਤੋਂ ਮਾਰੀ ਛਾਲ, ਹੋਈ ਮੌਤ
ਜਾਣਕਰੀ ਅਨੁਸਾਰ NDPS ਮਾਮਲੇ 'ਚ ਕੈਦ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਦੌਰਾਨ ਚੌਥੀ ਮੰਜ਼ਿਲ ਤੋਂ ਛਾਲ ਮਾਰੀ। ਦੱਸ ਦਈਏ ਕਿ ਇਸ ਮੁਲਜ਼ਮ ਨੂੰ ਜਦ ਪੁਲਿਸ ਵੱਲੋਂ ਪੇਸ਼ੀ 'ਤੇ ਲਿਆਂਦਾ ਗਿਆ…
ਤਰਨਤਾਰਨ ਵਿਖੇ ਗੈਂਗਸਟਰ ਜੈਸਲ ਵੱਲੋਂ ਗਨੇਸ਼ ਡੇਅਰੀ ‘ਤੇ ਫਾਇਰਿੰਗ
ਤਰਨਤਾਰਨ ਵਿਖੇ ਗੈਂਗਸਟਰ ਜੈਸਲ ਵੱਲੋਂ ਗਨੇਸ਼ ਡੇਅਰੀ 'ਤੇ ਫਾਇਰਿੰਗ ਕਰਵਾਈ ਗਈ ਹੈ। ਦੱਸ ਦਈਏ ਕਿ ਉਸ ਕੋਲੋਂ ਇਸ ਡੇਅਰੀ ਦੇ ਮਾਲਕ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ…
ਅੱਜ ਅਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ ਮੁੜ ਹੋਣਗੇ ਅਦਾਲਤ ‘ਚ ਪੇਸ਼
ਜਾਣਕਾਰੀ ਅਨੁਸਾਰ ਅੱਜ ਅਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪੱਪਲਪ੍ਰੀਤ ਸਿੰਘ ਨੂੰ ਬੀਤੇ ਦਿਨੀਂ ਮਿਲੇ ਚਾਰ ਦਿਨਾਂ ਦੇ ਪੁਲਿਸ ਰਿਮਾਂਡ ਦੀ ਸਮਾਪਤੀ ਹੋ ਗਈ ਹੈ। ਇਸ ਤੋਂ ਬਾਅਦ ਅੱਜ ਮੁੜ ਪੱਪਲਪ੍ਰੀਤ…
