Latest Punjab news News
ਜਲੰਧਰ ‘ਆਪ’ ਪਾਰਟੀ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹੰਸ ਰਾਜ ਰਾਣਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਜਲੰਧਰ ਜ਼ਿਲ੍ਹੇ ਦੇ ਆਪ ਪਾਰਟੀ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹੰਸ…
ਅੰਮ੍ਰਿਤਪਾਲ ਸਿੰਘ ਵੱਲੋਂ ਗਣਤੰਤਰ ਦਿਵਸ ਪਰੇਡ ‘ਤੇ ਸੰਸਦ ਸੈਸ਼ਨ ’ਚ ਜਾਣ ਦੀ ਮੰਗ ਪੰਜਾਬ-ਹਰਿਆਣਾ ਹਾਈ ਕੋਰਟ ‘ਚ ਭੇਜੀ ਅਰਜ਼ੀ
ਨਵੀਂ ਅਕਾਲੀ ਦਲ ਪਾਰਟੀ, 'ਵਾਰਿਸ ਪੰਜਾਬ ਦੇ' ਦੇ ਮੈਂਬਰ ਅਮ੍ਰਿਤਪਾਲ ਸਿੰਘ ਵੱਲੋਂ…
ਤਬਲਾ ਵਾਦਕ ਜ਼ਾਕਿਰ ਹੁਸੈਨ ਦੀ ਯਾਦ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ
ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਦੇ ਭਰਾ ਫਜ਼ਲ ਕੁਰੈਸ਼ੀ ਨੇ ਜ਼ਾਕਿਰ ਹੁਸੈਨ,…
ਜਲੰਧਰ ਦੇ ਪਠਾਨਕੋਟ ਰੋਡ ’ਤੇ ਪੰਜਾਬ ਰੋਡਵੇਜ਼ ਨੇ ਕੁਚਲੇ ਤਿੰਨ ਮੋਟਰਸਾਈਕਲ ਸਵਾਰ ਇੱਕ ਮੋਟਰਸਾਈਕਲ ਸਵਾਰ ਦੀ ਮੌਤ, ਦੋ ਜ਼ਖਮੀ
ਅੱਜ ਸਵਾਰੀਆਂ ਨਾਲ ਭਰੀ ਤੇਜ਼ ਰਫ਼ਤਾਰ ਪੰਜਾਬ ਰੋਡਵੇਜ਼ ਦੀ ਬੱਸ ਦੇ ਡਰਾਈਵਰ…
ਪੰਜਾਬ ‘ਚ ਈਸਾਈ ਧਰਮ ਦੀ ਵੱਧ ਰਹੀ ਹੈ ਆਬਾਦੀ ਪਿਛਲੇ ਦੋ ਸਾਲਾਂ ‘ਚ 3.5 ਲੱਖ ਲੋਕਾਂ ਨੇ ਅਪਣਾਇਆ ਇਹ ਧਰਮ
ਈਸਾਈ ਧਰਮ ਦੇ ਪ੍ਰਚਾਰਕ ਪੰਜਾਬ 'ਚ ਆਪਣੀ ਆਬਾਦੀ ਨੂੰ ਵਧਾਉਂਦੇ ਹੋਏ ਨਜ਼ਰ…
ਪੰਜਾਬ ਵਿੱਚ ਬਦਲੇਗਾ ਮੌਸਮ ਪੰਜਾਬ ਦੇ 17 ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ
ਮੌਸਮ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪੰਜਾਬ ਦੇ 17 ਜ਼ਿਲ੍ਹਿਆਂ ਜਿਵੇਂ ਜਲੰਧਰ,…
ਬਠਿੰਡਾ: ਕਸਬਾ ਭਗਤਾ ਭਾਈਕਾ ਵਿਖੇ ਅਣ-ਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਸੈਰ ਕਰਦੇ ਪਤੀ ਪਤਨੀ ’ਤੇ ਚਲਾਈਆਂ ਗਈਆਂ ਗੋਲੀਆਂ
ਇਹ ਖ਼ਬਰ ਬਠਿੰਡਾ ਦੇ ਕਸਬਾ ਭਗਤਾ ਭਾਈਕਾ ਦੀ ਹੈ ਜਿੱਥੇ ਸੈਰ ਕਰਦੇ…
ਸੁਪਰੀਮ ਕੋਰਟ ਅੱਜ ਕਰੇਗੀ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ’ਤੇ ਸੁਣਵਾਈ ਤਿਹਾੜ ਤੋਂ ਪੰਜਾਬ ਦੀ ਜੇਲ੍ਹ ‘ਚ ਤਬਦੀਲ ਕਰਨ ਦੀ ਹੈ ਮੰਗ
ਜਗਤਾਰ ਸਿੰਘ ਹਵਾਰਾ ਜੋ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ…
ਸਰਕਾਰੀ ਡਾਕਟਰਾਂ ਦੀ ਤਨਖਾਹ ਵਧਾਉਣ ਦੀ ਮੰਗ ਹੋਵੇਗੀ ਪੂਰੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
ਪੰਜਾਬ ਸਰਕਾਰ ਨੇ ਡਾਕਟਰਾਂ ਦੀ ਤਨਖਾਹ ਵਧਾਉਣ ਦੀ ਮੰਗ ਨੂੰ ਪੂਰਾ ਕਰਨ…
ਜਲੰਧਰ ਦੇ ਗੁਰਾਇਆ ਰਾਸ਼ਟਰੀ ਰਾਜਮਾਰਗ ’ਤੇ ਗੱਡੀ ਦਾ ਟਾਇਰ ਫੱਟਣ ਕਾਰਨ ਵਾਪਰਿਆ ਸੜਕ ਹਾਦਸਾ ਇੱਕ ਪਰਿਵਾਰ ਦੇ ਪੰਜ ਮੈਂਬਰ ਹੋਏ ਜ਼ਖਮੀ
ਅੱਜ ਜਲੰਧਰ ਜ਼ਿਲ੍ਹੇ ਦੇ ਗੁਰਾਇਆ ਰਾਸ਼ਟਰੀ ਰਾਜਮਾਰਗ ’ਤੇ ਇੱਕ ਭਿਆਨਕ ਸੜਕ ਹਾਦਸਾ…