Latest Punjab news News
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੀਫ਼ ਖਾਲਸਾ ਦੀਵਾਨ ਵਲੋਂ ਸ੍ਰੀ ਹਰਿਮੰਦਰ ਸਾਹਿਬ ਤੱਕਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਇਹ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ…
ਸੰਘਣੀ ਧੁੰਦ ਕਾਰਨ ਅੰਮ੍ਰਿਤਸਰ ’ਚ ਉਡਾਣਾਂ ਪ੍ਰਭਾਵਿਤ ਵਿਜ਼ੀਬਿਲਟੀ ਹੋਈ ਜ਼ੀਰੋ
ਸੰਘਣੀ ਧੁੰਦ ਦੇ ਮੱਦੇਨਜ਼ਰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ…
ਮਾਨਸਾ ਵਿਖੇ ਸਕਾਰਪੀਓ ਗੱਡੀ ਵੱਲੋਂ ਦੋ ਸਕੇ ਭਰਾਵਾਂ ਨੂੰ ਭਿਆਨਕ ਟੱਕਰ ਇੱਕ ਭਰਾ ਦੀ ਮੌਕੇ ‘ਤੇ ਮੌਤ
ਧੁੰਦ ਕਾਰਨ ਵਾਪਰਿਆ ਇਹ ਭਿਆਨਕ ਸੜਕ ਹਾਦਸਾ ਇਹ ਖ਼ਬਰ ਮਾਨਸਾ ਦੀ ਹੈ…
6, 7 ਅਤੇ 8 ਜਨਵਰੀ ਨੂੰ ਸਰਕਾਰੀ ਬੱਸ ਸੇਵਾਵਾਂ ਰਹਿਣਗੀਆਂ ਠੱਪ
ਸਾਲ ਦੀ ਸ਼ੁਰੂਆਤ 'ਚ ਹੀ ਸਰਕਾਰੀ ਬੱਸਾਂ ਦੇ ਬੰਦ ਹੋਣ ਦੀ ਖ਼ਬਰ…
ਬਠਿੰਡਾ ਦੇ ਪਿੰਡ ਜੋਧਪੁਰ ਰੋਮਾਣਾ ਵਿਖੇ ਸੰਘਣੀ ਧੁੰਦ ਕਾਰਨ ਹੋਈ ਬੱਸ ਅਤੇ ਟਰੱਕ ਵਿਚਕਾਰ ਟੱਕਰ ਸਵਾਰੀਆਂ ਹੋਈਆਂ ਜਖਮੀ
ਇਹ ਖ਼ਬਰ ਬਠਿੰਡਾ-ਡੱਬਵਾਲੀ ਸੜਕ 'ਤੇ ਸਥਿਤ ਪਿੰਡ ਜੋਧਪੁਰ ਰੋਮਾਣਾ ਦੀ ਹੈ। ਜਿੱਥੇ…
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ਵਿੱਚ ਅੱਜ ਪੰਜਾਬ ਬੰਦ
ਪੰਜਾਬ ਦੇ ਕਿਸਾਨਾਂ ਨੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ…
ਭਾਰਤੀ ਕਿਸਾਨ ਯੂਨੀਅਨ ਏਕਤਾ ਵੱਲੋਂ ਚੰਡੀਗੜ੍ਹ- ਬਠਿੰਡਾ ਮੁੱਖ ਸੜਕ ਜਾਮ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਭਵਾਨੀਗੜ੍ਹ ਦੀ ਚੰਡੀਗੜ੍ਹ-ਬਠਿੰਡਾ ਮੁੱਖ ਸੜਕ ਰੋਕ…
ਫਗਵਾੜਾ ਸ਼ਹਿਰ ਪੂਰਨ ਤੌਰ ‘ਤੇ ਬੰਦ ਕਿਸਾਨ ਜਥੇਬੰਦੀਆਂ ਵਲੋਂ ਸ਼ੂਗਰ ਮਿਲ ਚੌਂਕ ‘ਚ ਧਰਨਾ
ਕਿਸਾਨ ਆਗੂਆਂ ਵੱਲੋਂ ਦਿੱਤੇ ਬੰਦ ਦੇ ਸੱਦੇ 'ਤੇ ਸ਼ਹਿਰ ਫਗਵਾੜਾ ਵਿਖੇ ਵੀ…
ਸ਼ੇਰਗੜ੍ਹ ਸਟੇਸ਼ਨ ‘ਤੇ ਯਾਤਰੀ ਹੋ ਰਹੇ ਹਨ ਖੱਜਲ ਖੁਆਰ ਸੰਯੁਕਤ ਕਿਸਾਨ ਮੋਰਚਾ ਬਣਿਆ ਕਾਰਨ
ਅੱਜ ਗ਼ੈਰ ਰਾਜਨੀਤਿਕ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ…
ਬਠਿੰਡਾ: ਜੀਵਨ ਸਿੰਘ ਵਾਲਾ ਪਿੰਡ ਦੀ ਨਹਿਰ ‘ਚ ਡਿੱਗੀ ਬੱਸ ਪੰਜ ਲੋਕਾਂ ਦੀ ਹੋਈ ਮੌਤ
ਇਹ ਬੱਸ ਤਲਵੰਡੀ ਸਾਬੋ ਤੋਂ ਬਠਿੰਡਾ ਜਾ ਰਹੀ ਸੀ ਅਤੇ ਪਿੰਡ ਜੀਵਨ…
