image: Freepik

ਬਾਜਰੇ ਦੀ ਰੋਟੀ ਸਰਦੀਆਂ ਵਿੱਚ ਕਈ ਲੋਕ ਖਾਣਾ ਪਸੰਦ ਕਰਦੇ ਹਨ। ਇਹ ਪੋਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ।

image: Freepik

ਬਾਜਰੇ ਦੀ ਰੋਟੀ ਨਾਲ ਦੁੱਧ ਅਤੇ ਦਹੀ ਦਾ ਸੇਵਨ ਕਰਨਾ ਕਾਫ਼ੀ ਲਾਭਦਾਇਕ ਹੁੰਦਾ ਹੈ। ਆਓ ਅਸੀਂ ਇਸ ਬਾਰੇ ਜਾਣਦੇੇ ਹਾਂ:-

image: Freepik

ਬਾਜਰਾ ਫਾਈਬਰ ਨਾਲ ਭਰਪੂਰ ਹੁੰਦਾ ਹੈ ਅਤੇ ਦਹੀ ਵਿੱਚ ਪ੍ਰੋਬਾਇਓਟਿਕਸ ਹੁੰਦੇ ਹਨ। ਇਹਨਾਂ ਨੂੰ ਇਕੱਠੇ ਖਾਣ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ ਅਤੇ ਪੇਟ ਸੰਬੰਧਿਤ ਬਿਮਾਰੀਆਂ ਵੀ ਦੂਰ ਹੁੰਦੀਆਂ ਹਨ।

image: Freepik

ਦੁੱਧ ਅਤੇ ਦਹੀ ਵਿੱਚ ਕੈਲਸ਼ੀਅਮ ਅਤੇ ਪ੍ਰੋਟੀਨ ਹੁੰਦਾ ਹੈ ਜੋ ਹੱਡੀਆਂ ਨੂੰ ਮਜ਼ਬੂਤ ਬਣਉਂਦਾ ਹੈ। ਬਾਜਰੇ ਵਿੱਚ ਵੀ ਮੈਗਨੀਸ਼ੀਅਮ ਅਤੇ ਫਾਸਫੋਰਸ ਹੁੰਦੇ ਹਨ, ਜੋ ਹੱਡੀਆਂ ਲਈ ਫਾਇਦੇਮੰਦ ਹੁੰਦੇ ਹਨ।

image: Freepik

ਬਾਜਰਾ ਵਿੱਚ ਐਂਟੀਆਕਸੀਡੈਂਟਸ ਹੁੰਦੇ ਹਨ। ਦੁੱਧ ਅਤੇ ਦਹੀ ਵਿੱਚ ਵੀ ਕਈ ਵਿਟਾਮਿਨ ਹੁੰਦੇ ਹਨ ਜੋ ਸਾਡੀ ਚਮੜੀ ਨੂੰ ਚਮਕਦਾਰ ਅਤੇ ਵਾਲਾਂ ਨੂੰ ਮਜ਼ਬੂਤ ਬਣਾਉਣ ਵਿੱਚ ਮਦਦ ਕਰਦੇ ਹਨ।

image: Freepik

ਬਾਜਰਾ ਫਾਈਬਰ ਨਾਲ ਭਰਪੂਰ ਹੁੰਦਾ ਹੈ ਜੋ ਲੰਬੇ ਸਮੇਂ ਤੱਕ ਪੇਟ ਨੂੰ ਭਰਿਆ ਰੱਖਣ ਵਿੱਚ ਮਦਦ ਕਰਦਾ ਹੈ ਅਤੇ ਦਹੀ ਪਾਚਨ ਨੂੰ ਵਧੀਆ ਬਣਾਕੇ ਮੈਟਾਬੋਲਿਜ਼ਮ ਵਧਾਉਂਦਾ ਹੈ। ਜਿਸ ਨਾਲ ਵਜਨ ਕੰਟਰੋਲ ਵਿੱਚ ਰਹਿੰਦਾ ਹੈ।